Google search engine
ਅੰਮ੍ਰਿਤਸਰ 29 ਮਈ(ACN): ਨਗਰ ਨਿਗਮ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਨਗਰ ਨਿਗਮ ਦੇ ਵਧੀਕ ਕਮਿਸ਼ਨਰ ਸੁਰਿੰਦਰ ਸਿੰਘ ਵਲੋਂ ਪੰਜਾਬ ਮਿਉਂਸਪਲ ਸਰਵਿਸਿਜ਼ ਇੰਪਰੂਵਮੈਂਟ ਪ੍ਰੋਜੈਕਟ ਦੀ ਸਮੀਖਿਆ ਮੀਟਿੰਗ ਕੀਤੀ ਗਈ। ਜਿਕਰ ਜੋਗ ਹੈ ਕਿ ਨਗਰ ਨਿਗਮ ਵਲੋਂ ਵਿਸ਼ਵ ਬੈਂਕ ਅਤੇ...
ਅੰਮ੍ਰਿਤਸਰ, 29 ਮਈ(ACN):- ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਸਵੇਰੇ ਅਜਨਾਲਾ ਤਹਿਸੀਲ ਵਿੱਚ ਅਚਨਚੇਤ ਛਾਪਾ ਮਾਰਿਆ। ਕਰੀਬ 9.30  ਵਜੇ ਮਾਰੇ ਗਏ ਇਸ ਛਾਪੇ ਵਿੱਚ ਕੇਵਲ ਨਾਇਬ ਤਹਿਸੀਲਤਰ ਹੀ ਹਾਜ਼ਰ ਮਿਲੇ, ਬਾਕੀ ਹੋਰ ਵੀ ਕੋਈ ਸਟਾਫ ਅਜੇ ਤੱਕ...
ਚੇਤਨਪੁਰਾ/ਅੰਮ੍ਰਿਤਸਰ 29 ਮਈ (ACN):- ਪੰਜਾਬ ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰਦਿਆਂ  ਡਾ ਬਲਜਿੰਦਰ ਸਿੰਘ ਭੁੱਲਰ ਨੇ ਮੁੱਖ ਖੇਤੀਬਾੜੀ ਅਫ਼ਸਰ ਦਾ ਅਹੁਦਾ ਸੰਭਾਲਿਆ।ਇਸ ਮੌਕੇ ਜਾਇੰਟ ਡਾਇਰੈਕਟਰ ਪੰਜਾਬ ਡਾ ਜਤਿੰਦਰ ਸਿੰਘ ਗਿੱਲ, ਮੁੱਖ ਖੇਤੀਬਾੜੀ ਅਫਸਰ ਡਾ ਤੇਜਿੰਦਰ ਸਿੰਘ, ਚੈਅਰਮੈਨ ਬਲਦੇਵ ਸਿੰਘ ਬੱਬੂ ਚੇਤਨਪੁਰਾ,ਹੈਂਡ...
ਅੰਮ੍ਰਿਤਸਰ  29 ਮਈ (ACN):- ਪੰਜਾਬ ਸਰਕਾਰ ਵੱਲੋਂ ਨਸ਼ੇ ਦੇ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ "ਨਸ਼ੇ ਦੇ ਖ਼ਿਲਾਫ਼ ਜੰਗ" ਦੇ ਤਹਿਤ ਇੱਕ ਸ਼ਲਾਘਾਯੋਗ ਯੋਗ ਪਹਿਲ ਦੇਖਣ ਨੂੰ ਮਿਲ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ...
ਅੰਮ੍ਰਿਤਸਰ 29 ਮਈ(ACN):- ਡਿਪਟੀ ਕਮਿਸ਼ਨਰ ਸ਼੍ਰੀਮਤੀ ਸਾਕਸ਼ੀ ਸਾਹਨੀ ਜ਼ਿਲਾ ਸਿਹਤ ਸੁਸਾਇਟੀ ਦੀ ਮੀਟਿੰਗ ਵਿਚ ਸਿਹਤ ਵਿਭਾਗ ਦੇ ਕੰਮਾਂ ਦਾ ਰੀਵੀਊ ਕਰਦੇ ਹੋਏ ਸਿਵਲ ਸਰਜਨ ਡਾ ਕਿਰਨਦੀਪ ਕੌਰ ਦੀ ਅਗਵਾਈ ਹੇਠ ਸਿਹਤ ਵਿਭਾਗ ਦੇ ਕੰਮਾਂ ਦੀ ਭਰਪੂਰ ਸ਼ਲਾਘਾ ਕੀਤੀ ਅਤੇ...
ਅਜਨਾਲਾ/ ਅੰਮ੍ਰਿਤਸਰ, 29 ਮਈ (ACN)- ਅੱਜ ਪ੍ਰਵਾਸੀ ਭਾਰਤੀ ਮਾਮਲਿਆਂ ਦੇ ਮੰਤਰੀ ਪੰਜਾਬ ਸ. ਕੁਲਦੀਪ ਸਿੰਘ ਧਾਲੀਵਾਲ ਨੇ ਹਲਕਾ ਅਜਨਾਲਾ ‘ਚ ਸਿੱਖਿਆ ਕ੍ਰਾਂਤੀ ਤਹਿਤ ਰਾਏ ਸਿੱਖ ਬਿਰਾਦਰੀ ਦੇ ਪਿੰਡਾਂ ਵਿੱਚ ਹੋਏ ਪ੍ਰਭਾਵਸ਼ਾਲੀ ਉਦਘਾਟਨੀ ਸਮਾਗਮਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਿੱਖਿਆ...
ਅੰਮ੍ਰਿਤਸਰ 29 ਮਈ(ACN):- ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਅਧੀਨ ਅਟਾਰੀ ਦੇ ਵੱਖ-ਵੱਖ ਪਿੰਡਾਂ  ਅਚਿੰਤਕੋਟ, ਘਰਿੰਡੀ, ਲਾਹੌਰੀਮਲ, ਕਾਉਂਕੇ, ਬਾਗੜੀਆਂ ਅਤੇ ਮੁਹਾਵਾ ਵਿਖੇ ਨਸ਼ਾ ਮੁਕਤੀ ਯਾਤਰਾ” ਕੱਢੀ ਜਾ ਰਹੀ...
ਅੰਮ੍ਰਿਤਸਰ 29 ਮਈ (ACN):- ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਵਲੋ ਚਲਾਏ ਜਾ ਰਹੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਵੱਡੀ ਗਿਣਤੀ ਵਿਚ ਨਸ਼ਾ ਤਸਕਰੀ ਦਾ ਸਮਾਨ ਅਤੇ ਨਸ਼ਾ ਤਸਕਰਾਂ ਨੂੰ ਫੜ ਕੇ ਜੇਲ੍ਹਾਂ ਵਿਚ ਡੱਕਿਆ ਜਾ ਰਿਹਾ ਹੈ...
ਅੰਮ੍ਰਿਤਸਰ ਮਿਤੀ 28.05(ACN):- ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਵਲੋਂ ਪ੍ਰਾਪਰਟੀ ਟੈਕਸ ਵਿਭਾਗ ਅਤੇ ਜੀ.ਆਈ.ਐਸ ਸੈਲ ਦੇ ਆਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਜਿਸ ਵਿੱਚ ਸ਼ਹਿਰ ਦੀਆਂ ਰਿਹਾਇਸ਼ੀ , ਕਮਰਸ਼ੀਅਲ ਅਤੇ ਉਦਯੋਗਿਕ ਜਾਇਦਾਦਾ ਨੂੰ ਯੂ.ਆਈ. ਡੀ ਨੰਬਰ ਨਾਲ ਲਿੰਕ ਕਰਕੇ ਇੱਕ ਡਾਟਾਬੇਸ...
ਅੰਮ੍ਰਿਤਸਰ ਮਿਤੀ.28.05(ACN):-ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਵਲੋਂ ਸ਼ਹਿਰ ਦੀਆਂ ਮੁੱਖ ਸੜਕਾਂ ਦੇ ਰੱਖ-ਰੱਖਾਵ ਲਈ ਨਿਯੁਕਤ ਕੀਤੇ ਗਏ ਨੋਡਲ ਅਫਸਰਾਂ ਨਾਲ ਉਨਾਂ ਵਲੋਂ ਕੀਤੀ ਗਈ ਕਾਰਗੁਜਾਰੀ ਦੀ ਸਮੀਖਿਆਂ ਲਈ ਇਕ ਮੀਟਿੰਗ ਕੀਤੀ ਗਈ ਜਿਸ ਵਿੱਚ ਮੁੱਖ ਸੜਕਾਂ ਤੇ ਪਏ ਟੋਏ, ਮਲਬੇ...