ਅੰਮ੍ਰਿਤਸਰ 12 ਜੂਨ (ACN):- ਪ੍ਰਸ਼ਾਸਨਿਕ ਸੁਧਾਰਾਂ ਬਾਰੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਪੰਜਾਬ ਸਰਕਾਰ ਵੱਲੋਂ ਲਾਂਚ ਕੀਤੀਆਂ ਗਈਆਂ ਮਾਲ ਵਿਭਾਗ ਦੀਆਂ ਸੇਵਾਵਾਂ ਦੀ ਪੰਜਾਬ ਵਾਸੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਰਾਜ ਵਿੱਚੋਂ ਭਰਿਸ਼ਟਾਚਾਰ ਦੇ ਖਾਤਮੇ ਲਈ ਇਹ ਕ੍ਰਾਂਤੀਕਾਰੀ...
ਅੰਮ੍ਰਿਤਸਰ, 12 ਜੂਨ(ACN):- ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਪੰਜਾਬ ਰਾਜ ਵਿੱਚ ਲੋਕ ਭਲਾਈ ਅਤੇ ਲੋਕ ਸਹੂਲਤਾਂ ਦੇਣ ਲਈ ਹਮੇਸ਼ਾਂ ਹੀ ਵਚਨਬੱਧ ਤੇ ਯਤਨਸ਼ੀਲ ਰਹਿੰਦੀ ਹੈ ਅਤੇ ਇਸੇ ਹੀ ਲੜੀ ਤਹਿਤ ਲੋਕ ਸਹੂਲਤਾਂ ਵਿੱਚ ਇਕ...
ਅੰਮ੍ਰਿਤਸਰ, 12 ਜੂਨ (ACN): ਕੇਂਦਰੀ ਵਿਧਾਨ ਸਭਾ ਹਲਕੇ ਦੇ ਵਿਧਾਇਕ ਡਾ. ਅਜੇ ਗੁਪਤਾ ਨੇ ਅੱਜ ਸ਼ੇਖਾ ਵਾਲਾ ਫੈਕਟਰੀ ਲੋਹਗੜ੍ਹ ਇਲਾਕੇ ਵਿੱਚ ਨਵੇਂ ਟਿਊਬਵੈੱਲਾਂ ਦੇ ਚਾਲੂ ਕਰਨ ਦਾ ਉਦਘਾਟਨ ਕੀਤਾ। ਵਿਧਾਇਕ ਡਾ. ਗੁਪਤਾ ਨੇ ਕਿਹਾ ਕਿ ਕੇਂਦਰੀ ਵਿਧਾਨ ਸਭਾ ਹਲਕੇ ਵਿੱਚ...
ਅੰਮ੍ਰਿਤਸਰ, 12 ਜੂਨ(ACN):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ‘ਈਜ਼ੀ ਜਮ੍ਹਾਂਬੰਦੀ’ ਪੋਰਟਲ ਦੀ ਸ਼ੁਰੂਆਤ ਕੀਤੀ ਜਿਸ ਨਾਲ ਪੰਜਾਬ ਨੇ ਆਪਣੇ ਨਾਗਰਿਕਾਂ ਨੂੰ ਭ੍ਰਿਸ਼ਟਾਚਾਰ ਮੁਕਤ, ਸੁਚਾਰੂ, ਪ੍ਰੇਸ਼ਾਨੀ ਰਹਿਤ ਅਤੇ ਪਾਰਦਰਸ਼ੀ ਸੇਵਾਵਾਂ ਦੇਣ ਵਿੱਚ...
ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਅਤੇ ਸੀਨੀਅਰ ਕਾਂਗਰਸ ਨੇਤਾ ਦਿਨੇਸ਼ ਬੱਸੀ ਨੇ ਅਹਿਮਦਾਬਾਦ ਵਿੱਚ ਏਅਰ ਇੰਡੀਆ ਦੇ ਜਹਾਜ਼ ਹਾਦਸੇ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ ਅਤੇ ਇਸ ਘਟਨਾ ਨੂੰ ਬਹੁਤ ਹੀ ਦੁਖਦਾਈ ਅਤੇ ਦਰਦਨਾਕ ਦੱਸਿਆ ਹੈ। ਬੱਸੀ ਨੇ...
ਅੰਮ੍ਰਿਤਸਰ 11 ਜੂਨ(ACN):- ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀਮਤੀ ਸਾਕਸ਼ੀ ਸਾਹਨੀ ਵੱਲੋਂ ਜ਼ਿਲ੍ਹੇ ਵਿੱਚ ਬੱਚਿਆਂ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਬਣਾਈ ਗਈ ਵਿਉਂਤਬੰਦੀ ਤਹਿਤ 174 ਖੇਡ ਮੈਦਾਨ ਤਿਆਰ ਕਰਵਾਏ ਜਾਣਗੇ। ਇਹ ਜਾਣਕਾਰੀ ਦਿੰਦੇ ਹੋਏ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਪਰਮਜੀਤ ਕੌਰ ਨੇ...
ਪਿੰਗਲਵਾੜਾ ਸੋਸਾਇਟੀ ਆਫ਼ ਓਨਟਾਰੀਓ ਕੈਨੇਡਾ ਵਿੱਚ ਰਜਿਸਟਰਡ ਸੋਸਾਇਟੀ ਹੈ। ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ ਦੇ ਸਾਰੇ ਵਿੱਦਿਅਕ ਅਦਾਰੇ ਪਿੰਗਲਵਾੜਾ ਸੋਸਾਇਟੀ ਆਫ਼ ਓਨਟਾਰੀਓ ਵੱਲੋਂ ਹੀ ਚਲਾਏ ਜਾ ਰਹੇ ਹਨ। ਕੈਨੇਡਾ ਵਿੱਚ ਵੱਖ-ਵੱਖ ਸੰਸਥਾਵਾਂ ਪਿੰਗਲਵਾੜਾ ਸੋਸਾਇਟੀ ਆਫ਼ ਓਨਟਾਰੀਓ ਲਈ ਫੰਡ ਇਕੱਠਾ...
ਅਮ੍ਰਿਤਸਰ10 ਜੂਨ(ACN): ਸ਼ਹਿਰ ਵਿੱਚ ਲੋਕਾਂ ਨੂੰ ਲਗਾਤਾਰ ਸਾਫ ਪਾਣੀ ਦੀ ਸਪਲਾਈ ਲਈ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਨੇ ਅੰਮ੍ਰਿਤਸਰ ਬਲਕ ਵਾਟਰ ਸਪਲਾਈ ਸਕੀਮ (ਏ.ਬੀ.ਡਬਲਯੂ.ਐੱਸ.ਐੱਸ.) ਪ੍ਰੋਜੈਕਟ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਵਿਸ਼ਵ ਬੈਂਕ ਦੀ ਟੀਮ ਵੱਲੋਂ ਸ਼ਹਿਰ ਦਾ ਦੌਰਾ ਕੀਤਾ ਗਿਆ। ਜਿਕਰ ਜੋਗ ਹੈ ਕਿ ਨਗਰ ਨਿਗਮ ਵਲੋਂ ਵਿਸ਼ਵ ਬੈਂਕ ਦੇ ਸਹਿਯੋਗ ਨਾਲ ਪੰਜਾਬ ਮਿਉਂਸਪਲ ਸਰਵਿਸਿਜ਼ ਇੰਪਰੂਵਮੈਂਟ ਪ੍ਰੋਜੈਯੋਗ ਚਲਾਇਆ ਜਾ ਰਿਹਾ ਹੈ। ਜਿਸ ਤਹਿਤ ਆਉਣ ਵਾਲੇ ਸਮੇਂ ਵਿੱਚ ਅੱਪਰ ਬਾਰੀ ਦੁਆਬ ਨਹਿਰ ਦਾ ਪਾਣੀ ਸਾਫ਼ ਕਰਕੇਹਰ ਘਰ ਤੱਕ ਪਹੁੰਚਾਇਆ ਜਾਵੇਗਾ। ਜਿਸ ਲਈ ਵੱਲ੍ਹਾ ਦੇ ਨੇੜੇ 44 ਕਰੋੜ ਲੀਟਰ ਪਾਣੀ ਪ੍ਰਤੀ ਦਿਨ ਸਮਰੱਥਾ ਵਾਲੇ ਆਧੁਨਿਕ ਵਾਟਰ ਟ੍ਰੀਟਮੈਂਟ ਪਲਾਂਟ ਬਣਾਇਆ ਜਾ ਰਿਹਾ ਹੈ। ਇਨ੍ਹਾਂ ਦੇ ਇਲਾਵਾ ਸ਼ਹਿਰ ਵਿੱਚ 45 ਨਵੀਆਂ ਪਾਣੀ ਦੀਆਂ ਟੈਂਕੀਆਂ ਅਤੇ 112 ਕਿ.ਮੀ. ਲੰਮੀ ਪਾਈਪਲਾਈਨ ਬਿਛਾਉਣ ਦੇ ਕੰਮ ਚਲ ਰਹੇ ਹਨ, ਜਿਸ ਵਿੱਚੋਂ 85 ਕਿਲੋਮੀਟਰ ਪਾਈਪਲਾਈਨ ਵਿਛਾਈ...
ਅੰਮ੍ਰਿਤਸਰ, 10 ਜੂਨ (ACN):- ਅੰਮ੍ਰਿਤਸਰ ਦੀ ਡਿਪਟੀ ਕਮਿਸ਼ਨਰ ਆਈਏਐਸ ਸਾਕਸ਼ੀ ਸਾਹਣੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲਾ ਰੈਡ ਕਰਾਸ ਸੋਸਾਇਟੀ ਵੱਲੋਂ ਦਿਵਿਅੰਗਜਨਾਂ ਲਈ ਹਰ ਵਾਰ ਦੀ ਤਰ੍ਹਾ ਫਿਰ ਤੋਂ ਸ਼ਲਾਘਾਯੋਗ ਕੰਮ ਕੀਤੀ ਗਿਆ। ਰੈਡ ਕਰਾਸ ਦੇ ਸਕੱਤਰ ਸ਼੍ਰੀ ਸੈਮਸਨ ਮਸੀਹ ਦੀ...
ਅਮ੍ਰਿਤਸਰ (10 ਜੂਨ (ACN):- ਸ਼ਹਿਰ ਵਿੱਚ ਲੋਕਾਂ ਨੂੰ ਲਗਾਤਾਰ ਸਾਫ ਪਾਣੀ ਦੀ ਸਪਲਾਈ ਲਈ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਨੇ ਅੰਮ੍ਰਿਤਸਰ ਬਲਕ ਵਾਟਰ ਸਪਲਾਈ ਸਕੀਮ (ਏ.ਬੀ.ਡਬਲਯੂ.ਐੱਸ.ਐੱਸ.) ਪ੍ਰੋਜੈਕਟ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਵਿਸ਼ਵ ਬੈਂਕ ਦੀ ਟੀਮ ਵੱਲੋਂ...