Google search engine
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਡਰੋਨ ਚਲਾਉਣ ਉੱਤੇ ਲਾਈ ਪਾਬੰਦੀ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਮਨੁੱਖ ਰਹਿਤ ਹਵਾਈ ਵਾਹਨਾਂ (UAVs), ਜਿਨ੍ਹਾਂ ਨੂੰ ਆਮ ਤੌਰ 'ਤੇ ਡਰੋਨ ਕਿਹਾ ਜਾਂਦਾ ਹੈ, ਦੀ ਵਰਤੋਂ ਤੇ ਪਾਬੰਦੀ ਲਗਾ ਦਿੱਤੀ ਹੈ। ਆਪਣੇ ਹੁਕਮਾਂ ਵਿੱਚ ਉਹਨਾਂ ਕਿਹਾ ਕਿ ਇਹ...
ਦਫ਼ਤਰ ਜਿਲ੍ਹਾ ਲੋਕ ਸੰਪਰਕ ਅਫ਼ਸਰ, ਅੰਮ੍ਰਿਤਸਰ ਬੀਤੇ ਦਿਨ ਜੰਮੂ ਕਸ਼ਮੀਰ ਦੇ ਪੁੰਛ ਇਲਾਕੇ ਵਿੱਚ ਪਾਕਿਸਤਾਨੀ ਗੋਲੀਬਾਰੀ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਦਾ ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਵੱਲੋਂ ਹਾਲ ਪੁੱਛਣ ਲਈ ਸਥਾਨਕ ਅਮਨਦੀਪ ਹਸਪਤਾਲ ਪਹੁੰਚੇ ਕੈਬਨਿਟ ਮੰਤਰੀ ਸ ਕੁਲਦੀਪ ਸਿੰਘ...
ਅੰਮ੍ਰਿਤਸਰ।  ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਮੰਗ ਕੀਤੀ ਹੈ ਕਿ ਅੰਮ੍ਰਿਤਸਰ ਤੋਂ ਸ੍ਰੀ ਨਾਂਦੇੜ ਸਾਹਿਬ ਫਲਾਈਟ ਦਾ ਕਿਰਾਇਆ ਸਸਤਾ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਜਲਦੀ ਹੀ ਉਡਾਣਾਂ ਸ਼ੁਰੂ ਹੋ ਜਾਣ ਤਾਂ ਉਹ ਬਹੁਤ ਧੰਨਵਾਦੀ ਹੋਣਗੇ। ਸੰਸਦ ਮੈਂਬਰ...
ਅੰਮ੍ਰਿਤਸਰ। ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਬੀਤੇ ਦਿਨੀਂ ਪੈਟਰੋਲੀਅਮ ਅਤੇ ਕੁਦਰਤੀ ਗੈਸ ਕਮੇਟੀ ਦੀ ਮੀਟਿੰਗ ਵਿੱਚ ਸ਼ਮੂਲੀਅਤ ਕੀਤੀ। ਇਸ ਦੌਰਾਨ ਕਈ ਅਹਿਮ ਮੁੱਦਿਆਂ 'ਤੇ ਚਰਚਾ ਹੋਈ। ਪੈਟਰੋਲੀਅਮ ਅਤੇ ਕੁਦਰਤੀ ਗੈਸ ਏਜੰਸੀ ਬਾਰੇ ਸੰਸਦੀ ਕਮੇਟੀ ਦੀ ਮੀਟਿੰਗ ਵਿੱਚ ਸੰਸਦ ਮੈਂਬਰ ਗੁਰਜੀਤ...
ਪਟਿਆਲਾ: ਪਤੀ ਦੀ ਕੁੱਟਮਾਰ ਤੋਂ ਤੰਗ ਆਈ ਔਰਤ ਨੇ ਆਪਣੀ ਬੱਚੀ ਸਮੇਤ ਭਾਖੜਾ ਨਹਿਰ ਵਿਚ ਛਾਲ ਮਾਰ ਦਿੱਤੀ, ਜਿਸਨੂੰ ਗੋਤਾਖੋਰਾਂ ਨੇ ਕੱਢ ਲਿਆ ਪਰ ਬੱਚੀ ਦੀ ਮੌਤ ਹੋ ਗਈ। ਇਸ ਮਾਮਲੇ ’ਚ ਥਾਣਾ ਪਸਿਆਣਾ ਦੀ ਪੁਲਸ ਨੇ ਤਰਸ ਲਾਲ...
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ 72 ਪ੍ਰਾਇਮਰੀ ਅਧਿਆਪਕਾਂ ਨੂੰ ਟ੍ਰੇਨਿੰਗ ਲਈ ਦਿੱਲੀ ਤੋਂ ਫਿਨਲੈਂਡ ਲਈ ਰਵਾਨਾ ਕੀਤੇ ਗਏ। ਇਸ ਮੌਕੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੀ ਮੌਜੂਦ ਸਨ। ਇਹ ਸਾਰੇ ਅਧਿਆਪਕ ਤਿੰਨ ਹਫ਼ਤੇ ਤੁਰਕੂ ਯੂਨੀਵਰਸਿਟੀ ਤੋਂ...
ਡੇਰਾਬੱਸੀ : ਸਬ ਡਵੀਜ਼ਨਲ ਹਸਪਤਾਲ ਡੇਰਾਬੱਸੀ ਦੀਆਂ ਡੇਂਗੂ ਟੀਮਾਂ ਵੱਲੋਂ ਡੇਂਗੂ ਦੇ ਖ਼ਾਤਮੇ ਲਈ ਸਪੈਸ਼ਲ ਡਰਾਈ ਡੇਅ-ਫਰਾਈ ਡੇਅ ਮਨਾਇਆ ਗਿਆ। ਡਾ. ਧਰਮਿੰਦਰ ਸਿੰਘ ਸੀਨੀਅਰ ਮੈਡੀਕਲ ਅਫ਼ਸਰ ਦੀ ਅਗਵਾਈ ਹੇਠ ਡੇਂਗੂ ਟੀਮਾਂ ਨੇ ਮੁਬਾਰਕਪੁਰ ਅਤੇ ਮੀਰਪੁਰ ਦੇ ਸਰਕਾਰੀ ਸਕੂਲਾਂ ਵਿਖੇ...
ਮਾਛੀਵਾੜਾ ਸਾਹਿਬ : ਕਿਸਾਨਾਂ ਵੱਲੋਂ ਸਮਰਾਲਾ ਤੋਂ ਨਵਾਂ ਸ਼ਹਿਰ ਸੜਕ 'ਤੇ ਧਰਨਾ ਪ੍ਰਦਰਸ਼ਨ ਕਰਦਿਆਂ ਆਵਾਜਾਈ ਠੱਪ ਕਰ ਦਿੱਤੀ ਗਈ ਹੈ। ਇਹ ਪ੍ਰਦਰਸ਼ਨ ਅੰਨਦਾਤਾ ਕਿਸਾਨ ਮਜ਼ਦੂਰ ਯੂਨੀਅਨ ਦੀ ਅਗਵਾਈ ਹੇਠ ਕੀਤਾ ਜਾ ਰਿਹਾ ਹੈ। ਇਸ ਪ੍ਰਦਰਸ਼ਨ ਵਿਚ ਸੈਂਕੜੇ ਕਿਸਾਨਾਂ ਨੇ...
ਅੰਮ੍ਰਿਤਸਰ ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਚਿੱਠੀ ਲਿਖ ਕੇ ਮੰਗ ਕੀਤੀ ਹੈ ਕਿ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਵੱਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਜਥੇਦਾਰ ਗਿਆਨੀ ਹਰਪ੍ਰੀਤ...
ਅੰਮ੍ਰਿਤਸਰ - ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਬੀਤੇ ਦਿਨੀਂ ਵੇਰਕਾ ਵਾਸੀ ਰਾਜਨ, ਜਿਸ ਦਾ ਗਲਾ ਚਾਈਨਾ ਡੋਰ ਨਾਲ ਵੱਢਿਆ ਗਿਆ ਸੀ, ਦੀ ਘਟਨਾ ਨੂੰ ਲੈ ਕੇ ਸਖ਼ਤ ਨੋਟਿਸ ਲਿਆ ਹੈ। ਉਨ੍ਹਾਂ ਤੁਰੰਤ ਸਾਰੇ ਥਾਣਿਆਂ ਅਤੇ ਪੁਲਸ ਅਧਿਕਾਰੀਆਂ ਤੇ...
- Advertisement -
Google search engine