ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਡਰੋਨ ਚਲਾਉਣ ਉੱਤੇ ਲਾਈ ਪਾਬੰਦੀ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਮਨੁੱਖ ਰਹਿਤ ਹਵਾਈ ਵਾਹਨਾਂ (UAVs), ਜਿਨ੍ਹਾਂ ਨੂੰ ਆਮ ਤੌਰ 'ਤੇ ਡਰੋਨ ਕਿਹਾ ਜਾਂਦਾ ਹੈ, ਦੀ ਵਰਤੋਂ ਤੇ ਪਾਬੰਦੀ ਲਗਾ ਦਿੱਤੀ ਹੈ। ਆਪਣੇ ਹੁਕਮਾਂ ਵਿੱਚ ਉਹਨਾਂ ਕਿਹਾ ਕਿ ਇਹ...
ਦਫ਼ਤਰ ਜਿਲ੍ਹਾ ਲੋਕ ਸੰਪਰਕ ਅਫ਼ਸਰ, ਅੰਮ੍ਰਿਤਸਰ ਬੀਤੇ ਦਿਨ ਜੰਮੂ ਕਸ਼ਮੀਰ ਦੇ ਪੁੰਛ ਇਲਾਕੇ ਵਿੱਚ ਪਾਕਿਸਤਾਨੀ ਗੋਲੀਬਾਰੀ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਦਾ ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਵੱਲੋਂ ਹਾਲ ਪੁੱਛਣ ਲਈ ਸਥਾਨਕ ਅਮਨਦੀਪ ਹਸਪਤਾਲ ਪਹੁੰਚੇ ਕੈਬਨਿਟ ਮੰਤਰੀ ਸ ਕੁਲਦੀਪ ਸਿੰਘ...
ਡੇਰਾਬੱਸੀ : ਸਬ ਡਵੀਜ਼ਨਲ ਹਸਪਤਾਲ ਡੇਰਾਬੱਸੀ ਦੀਆਂ ਡੇਂਗੂ ਟੀਮਾਂ ਵੱਲੋਂ ਡੇਂਗੂ ਦੇ ਖ਼ਾਤਮੇ ਲਈ ਸਪੈਸ਼ਲ ਡਰਾਈ ਡੇਅ-ਫਰਾਈ ਡੇਅ ਮਨਾਇਆ ਗਿਆ। ਡਾ. ਧਰਮਿੰਦਰ ਸਿੰਘ ਸੀਨੀਅਰ ਮੈਡੀਕਲ ਅਫ਼ਸਰ ਦੀ ਅਗਵਾਈ ਹੇਠ ਡੇਂਗੂ ਟੀਮਾਂ ਨੇ ਮੁਬਾਰਕਪੁਰ ਅਤੇ ਮੀਰਪੁਰ ਦੇ ਸਰਕਾਰੀ ਸਕੂਲਾਂ ਵਿਖੇ...
ਅੰਮ੍ਰਿਤਸਰ। ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਮੰਗ ਕੀਤੀ ਹੈ ਕਿ ਅੰਮ੍ਰਿਤਸਰ ਤੋਂ ਸ੍ਰੀ ਨਾਂਦੇੜ ਸਾਹਿਬ ਫਲਾਈਟ ਦਾ ਕਿਰਾਇਆ ਸਸਤਾ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਜਲਦੀ ਹੀ ਉਡਾਣਾਂ ਸ਼ੁਰੂ ਹੋ ਜਾਣ ਤਾਂ ਉਹ ਬਹੁਤ ਧੰਨਵਾਦੀ ਹੋਣਗੇ। ਸੰਸਦ ਮੈਂਬਰ...
ਅੰਮ੍ਰਿਤਸਰ- ਅੱਜ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕੀਤੀ ਗਈ। ਇਸ ਉਪਰੰਤ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਮੈਨੂੰ ਅਹੁਦਿਆਂ ਦਾ ਕੋਈ ਲਾਲਚ...
ਮਾਛੀਵਾੜਾ ਸਾਹਿਬ : ਕਿਸਾਨਾਂ ਵੱਲੋਂ ਸਮਰਾਲਾ ਤੋਂ ਨਵਾਂ ਸ਼ਹਿਰ ਸੜਕ 'ਤੇ ਧਰਨਾ ਪ੍ਰਦਰਸ਼ਨ ਕਰਦਿਆਂ ਆਵਾਜਾਈ ਠੱਪ ਕਰ ਦਿੱਤੀ ਗਈ ਹੈ। ਇਹ ਪ੍ਰਦਰਸ਼ਨ ਅੰਨਦਾਤਾ ਕਿਸਾਨ ਮਜ਼ਦੂਰ ਯੂਨੀਅਨ ਦੀ ਅਗਵਾਈ ਹੇਠ ਕੀਤਾ ਜਾ ਰਿਹਾ ਹੈ। ਇਸ ਪ੍ਰਦਰਸ਼ਨ ਵਿਚ ਸੈਂਕੜੇ ਕਿਸਾਨਾਂ ਨੇ...
ਅੰਮ੍ਰਿਤਸਰ - ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਬੀਤੇ ਦਿਨੀਂ ਵੇਰਕਾ ਵਾਸੀ ਰਾਜਨ, ਜਿਸ ਦਾ ਗਲਾ ਚਾਈਨਾ ਡੋਰ ਨਾਲ ਵੱਢਿਆ ਗਿਆ ਸੀ, ਦੀ ਘਟਨਾ ਨੂੰ ਲੈ ਕੇ ਸਖ਼ਤ ਨੋਟਿਸ ਲਿਆ ਹੈ। ਉਨ੍ਹਾਂ ਤੁਰੰਤ ਸਾਰੇ ਥਾਣਿਆਂ ਅਤੇ ਪੁਲਸ ਅਧਿਕਾਰੀਆਂ ਤੇ...
ਅੰਮ੍ਰਿਤਸਰ। ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਬੀਤੇ ਦਿਨੀਂ ਪੈਟਰੋਲੀਅਮ ਅਤੇ ਕੁਦਰਤੀ ਗੈਸ ਕਮੇਟੀ ਦੀ ਮੀਟਿੰਗ ਵਿੱਚ ਸ਼ਮੂਲੀਅਤ ਕੀਤੀ। ਇਸ ਦੌਰਾਨ ਕਈ ਅਹਿਮ ਮੁੱਦਿਆਂ 'ਤੇ ਚਰਚਾ ਹੋਈ।
ਪੈਟਰੋਲੀਅਮ ਅਤੇ ਕੁਦਰਤੀ ਗੈਸ ਏਜੰਸੀ ਬਾਰੇ ਸੰਸਦੀ ਕਮੇਟੀ ਦੀ ਮੀਟਿੰਗ ਵਿੱਚ ਸੰਸਦ ਮੈਂਬਰ ਗੁਰਜੀਤ...
ਪਟਿਆਲਾ: ਪਤੀ ਦੀ ਕੁੱਟਮਾਰ ਤੋਂ ਤੰਗ ਆਈ ਔਰਤ ਨੇ ਆਪਣੀ ਬੱਚੀ ਸਮੇਤ ਭਾਖੜਾ ਨਹਿਰ ਵਿਚ ਛਾਲ ਮਾਰ ਦਿੱਤੀ, ਜਿਸਨੂੰ ਗੋਤਾਖੋਰਾਂ ਨੇ ਕੱਢ ਲਿਆ ਪਰ ਬੱਚੀ ਦੀ ਮੌਤ ਹੋ ਗਈ। ਇਸ ਮਾਮਲੇ ’ਚ ਥਾਣਾ ਪਸਿਆਣਾ ਦੀ ਪੁਲਸ ਨੇ ਤਰਸ ਲਾਲ...
ਨਵੀਂ ਦਿੱਲੀ- ਦਿੱਲੀ ਸਰਕਾਰ ਦੇ ਸਾਬਕਾ ਸਿਹਤ ਮੰਤਰੀ ਸਤੇਂਦਰ ਜੈਨ ਨੂੰ ਦਿੱਲੀ ਦੀ ਇਕ ਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਦਰਅਸਲ ਮਨੀ ਲਾਂਡਰਿੰਗ ਮਾਮਲੇ ਵਿਚ ਜੇਲ੍ਹ 'ਚ ਬੰਦ ਜੈਨ ਨੂੰ ਰਾਊਜ ਐਵੇਨਿਊ ਕੋਰਟ ਨੇ ਜ਼ਮਾਨਤ ਦੇ ਦਿੱਤੀ ਹੈ। ਜੈਨ...