Google search engine
ਅੰਮ੍ਰਿਤਸਰ, 25 ਮਈ(ACN):- ਕੈਬਨਿਟ ਮੰਤਰੀ ਸ ਹਰਭਜਨ ਸਿੰਘ ਈਟੀਓ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਆਪਣੇ ਹਲਕੇ ਦੇ ਪਿੰਡਾਂ  ਛਾਪਾ ਰਾਮ ਸਿੰਘ, ਲਾਲਕਾ ਨਗਰ, ਫਤਿਹਪੁਰ ਰਾਜਪੂਤਾਂ, ਨਾਜੋਆਣੀ,  ਗੁਨੋਵਾਲ ਵਿਖੇ ਕੀਤੀਆਂ ਨਸ਼ਾ ਮੁਕਤੀ ਯਾਤਰਾਵਾਂ ਵਿੱਚ ਸੰਬੋਧਨ ਕਰਦਿਆਂ ਸਪੱਸ਼ਟ ਕੀਤਾ ਕਿ ਪੰਜਾਬ...
 ਅੰਮ੍ਰਿਤਸਰ, 14 ਨਵੰਬਰ (ਰਿਧੀਮਾ ਸ਼ਰਮਾ) ਮਾਝੇ ਦੀ ਧਰਤੀ ਨੇ ਗਦਰ ਲਹਿਰ ਵਿਚ ਵੱਡਾ ਯੋਗਦਾਨ ਪਾਇਆ ਹੈ, ਇੰਨਾਂ ਸ਼ਹੀਦਾਂ ਨੇ ਨਾ ਸਿਰਫ ਅਜ਼ਾਦੀ ਦੀ ਲੜਾਈ ਵਿਚ ਹਿੱਸਾ ਪਾਇਆ ਬਲਕਿ ਅਜ਼ਾਦੀ ਦੇ ਅਰਥ ਵੀ ਦੇਸ਼ ਵਾਸੀਆਂ ਨੂੰ ਸਮਝਾਏ, ਜਿਸ ਨਾਲ ਲੋਕਾਂ ਦਾ...
-ਅੰਮ੍ਰਿਤਸਰ, 21 ਮਈ (ACN):ਨਾਗਰਿਕ ਕੇਂਦਰਿਤ ਸੇਵਾਵਾਂ ਨੂੰ ਸਾਰੇ ਨਾਗਰਿਕਾਂ ਲਈ ਵਧੇਰੇ ਪਹੁੰਚਯੋਗ ਬਣਾਉਂਦਿਆਂ ਪੰਜਾਬ ਸਰਕਾਰ ਨੇ ਡੋਰਸਟੈਪ ਡਿਲੀਵਰੀ ਫੀਸ 120 ਰੁਪਏ ਤੋਂ ਘਟਾ ਕੇ 50 ਰੁਪਏ ਕਰ ਦਿੱਤੀ ਹੈ।  ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਇਸ ਕਦਮ ਤਹਿਤ ਸੂਬੇ...
ਅੰਮ੍ਰਿਤਸਰ, 28 ਮਈ 9ACN):- ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਵੱਲੋਂ ਨਸ਼ਿਆਂ ਖਿਲਾਫ ਸ਼ੁਰੂ ਕੀਤੇ ਗਏ ਯੁੱਧ ਨੂੰ ਅੱਗੇ ਤੋਰਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਨੇ ਅੱਜ ਸੁਲਤਾਨਵਿੰਡ ਇਲਾਕੇ ਵਿੱਚ ਨਸ਼ਾ ਤਸਕਰ ਭਰਾਵਾਂ ਦੇ ਰਹਾਇਸ਼ੀ ਮਕਾਨ ਨੂੰ ਢਾਹ ਕੇ ਇਹ ਸਪਸ਼ਟ...
ਅੰਮ੍ਰਿਤਸਰ 23 ਨਵੰਬਰ  (ਰਿਧੀਮਾ ਸ਼ਰਮਾ ) ਪੰਜਾਬ ਰੈਜੀਮੈਂਟਲ ਸੈਂਟਰ ਰੈਗੂਲਰ ਐਂਡ ਟੈਰੀਟੋਰੀਅਲ ਆਰਮੀ  (102 ਟੀਏ, 150 ਟੀਏ, 156 ਟੀਏ) ਲਈ ਪੰਜਾਬ ਰੈਜੀਮੈਂਟ ਦੇ ਸਾਬਕਾ ਸੈਨਿਕਾਂ ਨੂੰ ਡਿਫੈਂਸ ਸਰਵਿਸ ਕੋਰ (ਡੀਐਸਸੀ) ਵਿੱਚ ਸਿਪਾਹੀ (ਜਨਰਲ ਡਿਊਟੀ) ਅਤੇ ਸਿਪਾਹੀ (ਕਲਰਕ ਸਟਾਫ ਡਿਊਟੀ) ਵਜੋਂ ਦੁਬਾਰਾ ਭਰਤੀ ਕਰਨ ਲਈ  ਰਾਮਗੜ੍ਹ...
ਅੰਮ੍ਰਿਤਸਰ, 4 ਜੂਨ(ACN): ਭਾਸ਼ਾ ਵਿਭਾਗ, ਪੰਜਾਬ ਵੱਲੋਂ ਉਰਦੂ ਭਾਸ਼ਾ ਦੇ ਪ੍ਰਸਾਰ   ਲਈ ਜ਼ਿਲ੍ਹਾ ਪੱਧਰ ‘ਤੇ ਛੇ ਮਹੀਨੇ ਦਾ ਕੋਰਸ ਉਰਦੂ ਆਮੋਜ਼ ਚਲਾਇਆ ਜਾਂਦਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਖੋਜ ਅਫਸਰ ਸ੍ਰੀ ਇੰਦਰਜੀਤ ਸਿੰਘ  ਨੇ ਦੱਸਿਆ ਕਿ ਜਨਵਰੀ ਤੋਂ ਜੂਨ ਅਤੇ ਜੁਲਾਈ ਤੋਂ ਦਸੰਬਰ ਸਾਲ ਵਿੱਚ ਦੋ ਸੈਸ਼ਨ ਚਲਦੇ ਹਨ ਜ਼ਿਲ੍ਹਾ  ਭਾਸ਼ਾ ਦਫ਼ਤਰ,ਅੰਮ੍ਰਿਤਸਰ ਵੱਲੋਂ ਜੁਲਾਈ 2025 ਤੋਂ ਦਸੰਬਰ 2025 ਦੇ ਸੈਸ਼ਨ ਲਈ ਦਾਖਲੇ ਹਿੱਤ ਆਖਰੀ ਮਿਤੀ 30 ਜੂਨ 2025 ਨਿਰਧਾਰਤ ਕੀਤੀ ਗਈ ਹੈ। ਇਸ ਕੋਰਸ ਵਿੱਚ ਕਿਸੇ ਵੀ ਉਮਰ ਦਾ ਵਿਅਕਤੀ, ਸਰਕਾਰੀ ਕਰਮਚਾਰੀ/ ਅਧਿਕਾਰੀ, ਅਰਧ- ਸਰਕਾਰੀ ਕਰਮਚਾਰੀ, ਵਿਦਿਆਰਥੀ/ ਕਾਰੋਬਾਰੀ ਦਾਖਲਾ ਲੈ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇਸ ਸਮੁੱਚੇ ਕੋਰਸ ਦੀ ਫੀਸ ਵਿਭਾਗ ਵੱਲੋਂ 500 ਰੁਪਏ ਨਿਰਧਾਰਿਤ  ਕੀਤੀ ਗਈ ਹੈ ਇਸ ਕੋਰਸ ਦੀ ਜਮਾਤ ਦਾ ਸਮਾਂ ਸ਼ਾਮ 5 ਤੋਂ 6 ਵਜੇ ਤੱਕ  ਇੱਕ ਘੰਟੇ ਦਾ ਹੁੰਦਾ ਹੈ ਕੋਰਸ ਨੂੰ ਕਰਨ ਉਪਰੰਤ ਵਿਭਾਗ ਨਿਰਧਾਰਿਤ ਪਾਠਕ੍ਰਮ ਵਿੱਚੋਂ ਪ੍ਰੀਖਿਆ ਲੈਂਦਾ ਹੈ ਅਤੇ ਪਾਸ ਹੋਣ ਵਾਲੇ ਵਿਅਕਤੀ ਨੂੰ ਸਰਟੀਫਿਕੇਟ ਜਾਰੀ ਕਰਦਾ ਹੈ। ਉਰਦੂ ਜਮਾਤਾਂ ਦੇ ਚਾਹਵਾਨ ਉਮੀਦਵਾਰ ਫਾਰਮ, ਫੋਟੋ, ਆਧਾਰ ਕਾਰਡ ਤੇ ਮੁਕੰਮਲ ਵਿਦਿਅਕ ਯੋਗਤਾ ਦੇ ਦਸਤਾਵੇਜਾਂ ਦੀ ਕਾਪੀ ਸਮੇਤ ਜ਼ਿਲ੍ਹਾ ਭਾਸ਼ਾ ਦਫ਼ਤਰ,ਅੰਮ੍ਰਿਤਸਰ (ਕਮਰਾ ਨੰਬਰ 301,ਤੀਜੀ ਮੰਜ਼ਿਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ) ਵਿਖੇ 30 ਜੂਨ,2025 ਤੱਕ ਜਮ੍ਹਾਂ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲਈ ਖੋਜ ਅਫਸਰ ਜ਼ਿਲ੍ਹਾ ਭਾਸ਼ਾ ਦਫ਼ਤਰ,ਅੰਮ੍ਰਿਤਸਰ ਦੇ ਮੋਬਾਇਲ ਨੰ: 98779-81382 ਤੇ ਸੰਪਰਕ ਕੀਤਾ ਜਾ ਸਕਦਾ ਹੈ।
ਅੰਮ੍ਰਿਤਸਰ 16 ਜੂਨ (ACN):- ਜਿਲ੍ਹਾ ਬਾਲ ਸੁਰੱਖਿਆ ਅਫਸਰ, ਅੰਮ੍ਰਿਤਸਰ ਸ: ਤਰਨਜੀਤ ਸਿੰਘ  ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ, ਜੁਵੇਨਾਈਲ ਜਸਟਿਸ ਐਕਟ, 2015 ਤਹਿਤ 0 ਤੋ 18 ਸਾਲ ਤੱਕ ਦੇ ਬੱਚਿਆਂ ਨੂੰ ਹਰ ਤਰ੍ਹਾਂ ਦੀ ਸੁਰੱਖਿਆ ਅਤੇ ਸੇਵਾਵਾ ਪ੍ਰਦਾਨ...
ਅੰਮ੍ਰਿਤਸਰ 16 ਜੂਨ (ACN):- ਜ਼ਿਲ੍ਹਾ ਅੰਮ੍ਰਿਤਸਰ ਨਾਲ ਸਬੰਧਿਤ ਪੇਂਡੂ ਬੇਰੁਜਗਾਰ ਨੋਜਵਾਨ ਲੜਕੇ/ਲੜਕੀਆਂ, ਜੋ ਡੇਅਰੀ ਦਾ ਕਿੱਤਾ ਸ਼ੁਰੂ ਕਰਨਾ ਚਾਹੁੰਦੇ ਹਨ, ਡੇਅਰੀ ਸਿਖਲਾਈ ਕੋਰਸ ਵਾਸਤੇ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਅੰਮ੍ਰਿਤਸਰ, ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਵੇਰਕਾ (ਅੰਮ੍ਰਿਤਸਰ) ਵਿਖੇ ਮਿਤੀ 16 ਜੂਨ 2025 ਤੋਂ 27 ਜੂਨ 2025  ਤੱਕ ਚਲਾਇਆ ਜਾ...
ਅੰਮ੍ਰਿਤਸਰ, 14 ਨਵੰਬਰ  (ਰਿਧੀਮਾ ਸ਼ਰਮਾ) ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਸ. ਤਜਿੰਦਰ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਫਸਲਾਂ ਵਿੱਚ ਖਾਦਾਂ ਅਤੇ ਦਵਾਈਆਂ ਦੀ ਵਰਤੋਂ ਕੇਵਲ ਖੇਤੀਬਾੜੀ ਯੂਨੀਵਰਸਿਟੀ ਦੀਆਂ ਸਿਫਾਰਿਸ਼ਾਂ ਅਨੁਸਾਰ ਹੀ ਕੀਤੀ ਜਾਵੇ। ਉਹਨਾਂ ਦੱਸਿਆ ਕਿ ਕਿਸਾਨਾਂ ਵੱਲੋਂ...
ਅੰਮ੍ਰਿਤਸਰ 26 ਮਈ(ACN):- ਪਿਛਲੇ ਤਿੰਨ ਸਾਲਾਂ ਦੋਰਾਨ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਨੂੰ  ਮੁੜ ਲੀਹਾਂ ਤੇ ਲਿਆਂਦਾ ਹੈ ਅਤੇ ਆਉਦੇ ਦੋ ਸਾਲਾਂ ਦੋਰਾਨ ਵੀ ਸੂਬੇ ਦੇ ਵਿਕਾਸ ਵਿਚ...
- Advertisement -
Google search engine