Amritsar City News
ਪਿੰਗਲਵਾੜਾ ਸੰਸਥਾ ਦੀ ਮਾਨਾਂਵਾਲਾ ਬ੍ਰਾਂਚ ਵਿਖੇ 13ਵੀਆਂ ਯੂਨੀਫ਼ਾਈਡ (ਸੰਯੁਕਤ) ਖੇਡਾਂ ਸਵਰਗੀ ਮਿਸਜ਼ ਮਧੁਮਿਤਾ ਸਿੰਘ ਪਤਨੀ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਸਿੰਘ, ਸਵ. ਸੁਕਾਰਡਨ ਲੀਡਰ ਮਦਨ ਸਿੰਘ ਕੋਹਲੀ ਅਤੇ ਸਵ. ਜਸਵੰਤ ਕੌਰ ਬੱਗਾ ਦੀ ਮਿੱਠੀ ਯਾਦ ਵਿੱਚ ਡਾ. ਇੰਦਰਜੀਤ...
ਅੰਮ੍ਰਿਤਸਰ, 19 ਅਕਤੂਬਰ
ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਅੰਮ੍ਰਿਤਸਰ ਜ਼ਿਿਲਆਂ ਦਾ 'ਏ' ਜ਼ੋਨ ਜ਼ੋਨਲ ਯੁਵਕ ਮੇਲਾ ਅੱਜ ਮਿਠੀਆਂ ਯਾਦਾਂ ਛੱਡਦਾ ਹੋਇਆ ਸੰਪੰਨ ਹੋ ਗਿਆ। ਇਸ 'ਏ' ਜ਼ੋਨ ਦੇ 'ਏ' ਡਿਵੀਜ਼ਨ ਦੀ ਚੈਂਪੀਅਨਸ਼ਿਪ ਵੱਖ ਵੱਖ ਆਈਟਮਾਂ ਵਿਚ ਜਿੱਤਾਂ ਪ੍ਰਾਪਤ ਕਰਦਿਆਂ ਖ਼ਾਲਸਾ...
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ 72 ਪ੍ਰਾਇਮਰੀ ਅਧਿਆਪਕਾਂ ਨੂੰ ਟ੍ਰੇਨਿੰਗ ਲਈ ਦਿੱਲੀ ਤੋਂ ਫਿਨਲੈਂਡ ਲਈ ਰਵਾਨਾ ਕੀਤੇ ਗਏ। ਇਸ ਮੌਕੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੀ ਮੌਜੂਦ ਸਨ। ਇਹ ਸਾਰੇ ਅਧਿਆਪਕ ਤਿੰਨ ਹਫ਼ਤੇ ਤੁਰਕੂ ਯੂਨੀਵਰਸਿਟੀ ਤੋਂ...
ਡੇਰਾਬੱਸੀ : ਸਬ ਡਵੀਜ਼ਨਲ ਹਸਪਤਾਲ ਡੇਰਾਬੱਸੀ ਦੀਆਂ ਡੇਂਗੂ ਟੀਮਾਂ ਵੱਲੋਂ ਡੇਂਗੂ ਦੇ ਖ਼ਾਤਮੇ ਲਈ ਸਪੈਸ਼ਲ ਡਰਾਈ ਡੇਅ-ਫਰਾਈ ਡੇਅ ਮਨਾਇਆ ਗਿਆ। ਡਾ. ਧਰਮਿੰਦਰ ਸਿੰਘ ਸੀਨੀਅਰ ਮੈਡੀਕਲ ਅਫ਼ਸਰ ਦੀ ਅਗਵਾਈ ਹੇਠ ਡੇਂਗੂ ਟੀਮਾਂ ਨੇ ਮੁਬਾਰਕਪੁਰ ਅਤੇ ਮੀਰਪੁਰ ਦੇ ਸਰਕਾਰੀ ਸਕੂਲਾਂ ਵਿਖੇ...
ਮਾਛੀਵਾੜਾ ਸਾਹਿਬ : ਕਿਸਾਨਾਂ ਵੱਲੋਂ ਸਮਰਾਲਾ ਤੋਂ ਨਵਾਂ ਸ਼ਹਿਰ ਸੜਕ 'ਤੇ ਧਰਨਾ ਪ੍ਰਦਰਸ਼ਨ ਕਰਦਿਆਂ ਆਵਾਜਾਈ ਠੱਪ ਕਰ ਦਿੱਤੀ ਗਈ ਹੈ। ਇਹ ਪ੍ਰਦਰਸ਼ਨ ਅੰਨਦਾਤਾ ਕਿਸਾਨ ਮਜ਼ਦੂਰ ਯੂਨੀਅਨ ਦੀ ਅਗਵਾਈ ਹੇਠ ਕੀਤਾ ਜਾ ਰਿਹਾ ਹੈ। ਇਸ ਪ੍ਰਦਰਸ਼ਨ ਵਿਚ ਸੈਂਕੜੇ ਕਿਸਾਨਾਂ ਨੇ...
ਅੰਮ੍ਰਿਤਸਰ
ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਚਿੱਠੀ ਲਿਖ ਕੇ ਮੰਗ ਕੀਤੀ ਹੈ ਕਿ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਵੱਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਜਥੇਦਾਰ ਗਿਆਨੀ ਹਰਪ੍ਰੀਤ...
ਅੰਮ੍ਰਿਤਸਰ - ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਬੀਤੇ ਦਿਨੀਂ ਵੇਰਕਾ ਵਾਸੀ ਰਾਜਨ, ਜਿਸ ਦਾ ਗਲਾ ਚਾਈਨਾ ਡੋਰ ਨਾਲ ਵੱਢਿਆ ਗਿਆ ਸੀ, ਦੀ ਘਟਨਾ ਨੂੰ ਲੈ ਕੇ ਸਖ਼ਤ ਨੋਟਿਸ ਲਿਆ ਹੈ। ਉਨ੍ਹਾਂ ਤੁਰੰਤ ਸਾਰੇ ਥਾਣਿਆਂ ਅਤੇ ਪੁਲਸ ਅਧਿਕਾਰੀਆਂ ਤੇ...
ਅੰਮ੍ਰਿਤਸਰ- ਅੱਜ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕੀਤੀ ਗਈ। ਇਸ ਉਪਰੰਤ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਮੈਨੂੰ ਅਹੁਦਿਆਂ ਦਾ ਕੋਈ ਲਾਲਚ...
ਨਵੀਂ ਦਿੱਲੀ- ਦਿੱਲੀ ਸਰਕਾਰ ਦੇ ਸਾਬਕਾ ਸਿਹਤ ਮੰਤਰੀ ਸਤੇਂਦਰ ਜੈਨ ਨੂੰ ਦਿੱਲੀ ਦੀ ਇਕ ਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਦਰਅਸਲ ਮਨੀ ਲਾਂਡਰਿੰਗ ਮਾਮਲੇ ਵਿਚ ਜੇਲ੍ਹ 'ਚ ਬੰਦ ਜੈਨ ਨੂੰ ਰਾਊਜ ਐਵੇਨਿਊ ਕੋਰਟ ਨੇ ਜ਼ਮਾਨਤ ਦੇ ਦਿੱਤੀ ਹੈ। ਜੈਨ...