ਅੰਮ੍ਰਿਤਸਰ ਮਿਤੀ: 18.06(ACN):- ਅੱਜ ਮਿਤੀ 18.06.2025 ਨੂੰ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਵਲੋੰ ਸ਼ਹਿਰ ਦੇ ਚਹੁੰ-ਮੁਖੀ ਵਿਕਾਸ ਲਈ ਨਿਗਮ ਅਧਿਕਾਰੀਆਂ ਤੋ ਇਲਾਵਾ ਟ੍ਰੈਫਿਕ ਪੁਲਿਸ , ਪੀ.ਡਬਲਯੂ.ਡੀ ਅਤੇ ਨਹਿਰੀ ਪਾਣੀ ਯੋਜਨਾ ਅਧੀਨ ਸ਼ਹਿਰ ਵਿੱਚ ਪਾਇਪ ਲਾਈਨ ਵਿਛਾ ਰਹੀ ਕੰਪਨੀ ਐਲ.ਐਂਡ.ਟੀ ਦੇ...
ਅੰਮ੍ਰਿਤਸਰ 18.06(ACN) :- ਅੱਜ ਮਿਤੀ 18.06.2025 ਨੂੰ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਦੇ ਦਿਸ਼ਾ ਨਿਰਦੇਸ਼ਾ ਤੇ ਵਧੀਕ ਕਮਿਸ਼ਨਰ ਸੁਰਿੰਦਰ ਸਿੰਘ ਵਲੋਂ ਸ਼ਹਿਰ ਦੀਆਂ ਮੁੱਖ ਸੜਕਾਂ ਦਾ ਦੌਰਾ ਕੀਤਾ ਗਿਆ ਅਤੇ ਨਿਗਮ ਦੀਆਂ ਵੱਖ-ਵੱਖ ਟੀਮਾਂ ਵਲੋਂ ਸੜਕਾ ਦੇ ਰੱਖ-ਰਖਾਵ ਅਤੇ ਕੀਤੇ...
ਅੰਮ੍ਰਿਤਸਰ, 16 ਜੂਨ (ACN):- + ਮੁੱਖ ਮਹਿਮਾਨ ਵਜੋਂ ਪ੍ਰੋ. ਸੁਨੀਲ ਕੁਮਾਰ, ਮੁਖੀ, ਹਿੰਦੀ ਵਿਭਾਗ ਅਤੇ ਡੀਨ, ਭਾਸ਼ਾਵਾਂ ਨੇ ਸ਼ਿਰਕਤ ਕੀਤੀ। ਸਮਾਗਮ ਵਿੱਚ ਸੁਸ਼ੀਲ ਸ਼ਰਮਾ, ਖੇਤਰੀ ਪ੍ਰਧਾਨ, ਸ਼੍ਰੀ ਐੱਸ.ਕੇ. ਪੁੰਜ, ਸ਼੍ਰੀ ਐੱਸ.ਐੱਸ. ਗਿੱਲ, ਸੁਮਨ ਮਹਾਜਨ ਅਤੇ ਸ਼੍ਰੀ ਮੋਹਿਤ ਅਗਰਵਾਲ ਵਰਗੇ...
ਅੰਮ੍ਰਿਤਸਰ 17 ਜੂਨ (ACN):- ਸੀ.ਐਮ.ਯੋਗਸ਼ਾਲਾ ਦੇ ਤਹਿਤ 21 ਜੂਨ, 2025 ਨੂੰ 11ਵਾਂ ਅੰਤਰਰਾਸ਼ਟਰੀ ਯੋਗਾ ਦਿਵਸ ਦਾ ਜਿਲ੍ਹਾ ਪੱਧਰੀ ਸਮਾਗਮ ਗਾਂਧੀ ਗਰਾਊਂਡ ਵਿਖੇ ਆਯੋਜਿਤ ਕੀਤਾ ਜਾਵੇਗਾ। ਇਸ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਵਧੀਕ ਡਿਪਟੀ ਕਮਿਸ਼ਨਰ ਮੇਜਰ...
ਅਜਨਾਲਾ/ਅੰਮ੍ਰਿਤਸਰ,17 ਜੂਨ(ACN):- ਵਿਧਾਨ ਸਭਾ ਹਲਕਾ ਅਜਨਾਲਾ ਤਹਿਤ ਪੈਂਦੀਆਂ 179 ਗ੍ਰਾਮ ਪੰਚਾਇਤਾਂ ਰਾਹੀਂ ਨਸ਼ਿਆਂ ਦਾ ਪਿੰਡ ਪੱਧਰ ਤੇ ਜ਼ਮੀਨੀ ਪੱਧਰ ਤੇ ਯੋਜਨਾਬੱਧ ਢੰਗ ਨਾਲ ਖਾਤਮਾ ਕਰਨ ਲਈ ਬਕਾਇਦਾ ਅੱਜ ਤੋਂ ਹਲਕੇ ਅਧੀਨ ਆਉਂਦੇ ਬਲਾਕ ਅਜਨਾਲਾ, ਬਲਾਕ ਰਮਦਸ ਤੇ ਬਲਾਕ ਹਰਸ਼ਾ...
ਅੰਮਿ੍ਰਤਸਰ, 17 ਜੂਨ(ACN) : ਆ ਰਹੇ ਬਰਸਾਤ ਦੇ ਮੌਸਮ ਨੂੰ ਧਿਆਨ ਵਿਚ ਰੱਖਦੇ ਹੋਏ ਡਿਪਟੀ ਕਮਿਸ਼ਨਰ ਸ਼੍ਰੀਮਤੀ ਸਾਕਸ਼ੀ ਸਾਹਨੀ ਵੱਲੋਂ ਅੱਜ ਸਬੰਧਤ ਅਧਿਕਾਰੀਆਂ ਨੂੰ ਨਾਲ ਲੈ ਕੇ ਰਾਵੀ ਦਰਿਆ ਨਾਲ ਲੱਗਦੇ ਵੱਖ-ਵੱਖ ਪੋਸਟਾਂ ਦਾ ਦੌਰਾ ਕੀਤਾ। ਡਿਪਟੀ ਕਮਿਸ਼ਨਰ ਨੇ...
ਅੰਮ੍ਰਿਤਸਰ 16.06 (ACN):- ਅੱਜ ਮਿਤੀ 16.06.2025 ਨੂੰ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਵਲੋਂ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਇਸ ਮੀਟਿੰਗ ਵਿੱਚ ਕਮਿਸ਼ਨਰ ਵਲੋਂ ਸਿਹਤ ਅਧਿਕਾਰੀਆਂ ਨੂੰ ਸ਼ਹਿਰ ਦੀ ਸਫਾਈ ਵਿਵਸਥਾ ਨੂੰ ਹੋਰ ਚੁਸਤ-ਦਰੁਸਤ ਅਤੇ ਬਿਹਤਰ ਬਣਾਉਣ ਲਈ...
ਅੰਮ੍ਰਿਤਸਰ 16 ਜੂਨ (ACN):- ਭਾਵੇਂ ਕੋਵਿਡ ਦੇ ਨਵੇਂ ਵੇਰੀਐਂਟ ਦੇ ਤਿੰਨ ਨਵੇਂ ਮਾਮਲੇ ਸਾਹਮਣੇ ਆਏ ਹਨ, ਪਰ ਫਿਰ ਵੀ ਇਹਨਾਂ ਤੋਂ ਘਬਰਾਉਣ ਦੀ ਕੋਈ ਲੋੜ ਨਹੀਂ, ਇਹ ਵਿਚਾਰ ਸਿਵਲ ਸਰਜਨ ਅੰਮ੍ਰਿਤਸਰ ਡਾ ਕਿਰਨਦੀਪ ਕੌਰ ਵੱਲੋਂ ਕੋਵਿਡ ਦੇ 3 ਕੇਸਾਂ ਦੀ ਪੁਸ਼ਟੀ...
ਅੰਮ੍ਰਿਤਸਰ 16 ਜੂਨ (ACN):- ਜਿਲ੍ਹਾ ਬਾਲ ਸੁਰੱਖਿਆ ਅਫਸਰ, ਅੰਮ੍ਰਿਤਸਰ ਸ: ਤਰਨਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ, ਜੁਵੇਨਾਈਲ ਜਸਟਿਸ ਐਕਟ, 2015 ਤਹਿਤ 0 ਤੋ 18 ਸਾਲ ਤੱਕ ਦੇ ਬੱਚਿਆਂ ਨੂੰ ਹਰ ਤਰ੍ਹਾਂ ਦੀ ਸੁਰੱਖਿਆ ਅਤੇ ਸੇਵਾਵਾ ਪ੍ਰਦਾਨ...
ਅੰਮ੍ਰਿਤਸਰ, 16 ਜੂਨ (ACN):- ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਕਰਮਜੀਤ ਸਿੰਘ ਰਿੰਟੂ ਨੇ ਅੱਜ ਅੰਮ੍ਰਿਤ ਆਨੰਦ ਪਾਰਕ ਰਣਜੀਤ ਐਵੇਨਿਊ ਤੋਂ ਸੈਣੀ ਚੌਕ ਤੱਕ ਸੜਕ ਬਣਾਉਣ ਦੇ ਵਿਕਾਸ ਕਾਰਜ ਦਾ ਉਦਘਾਟਨ ਕੀਤਾ। ਚੇਅਰਮੈਨ ਰਿੰਟੂ ਨੇ ਕਿਹਾ ਕਿ ਸਾਰੇ ਅਧੂਰੇ...