Google search engine
ਅੰਮ੍ਰਿਤਸਰ ਮਿਤੀ:10/6 (ACN):- ਸ਼ਹਿਰ ਦੀਆਂ ਮੁੱਖ ਸੜਕਾਂ ਦੇ ਰੱਖ-ਰੱਖਾਵ ਨੂੰ ਲੈ ਕੇ ਇਸ ਸਮੇਂ ਕਮਿਸ਼ਨਰ ਨਗਰ ਨਿਗਮ, ਅੰਮ੍ਰਿਤਸਰ ਗੁਲਪ੍ਰੀਤ ਸਿੰਘ ਔਲਖ ਵਲੋ ਇੱਕ ਮੁਹਿਮ ਚਲਾਈ ਜਾ ਰਹੀ ਹੈ ਜਿਸ ਅਧੀਨ ਨਿਗਮ ਦੇ ਸਮੂਹ ਅਧਿਕਾਰੀਆਂ ਦੀਆਂ ਟੀਮਾਂ ਨੂੰ ਵੱਖ ਵੱਖ...
ਅੰਮ੍ਰਿਤਸਰ ਮਿਤੀ 10 ਜੂਨ (ACN):- ਨਗਰ ਨਿਗਮ ਅੰਮ੍ਰਿਤਸਰ ਵੱਲੋ ਆਪਣੇ ਅਧੀਨ ਕੰਮ ਕਰ ਰਹੇ ਕਰਮਚਾਰੀਆਂ ਦਾ ਡਾਟਾ ਆਈ.ਐੱਚ.ਆਰ.ਐੱਮ. ਪੋਰਟਲ ਤੇ ਅਪਲੋਡ ਕਰਨ ਲਈ 19 ਅਮਲਾ ਕਲਰਕਾਂ ਦੀ ਡਿਊਟੀ ਲਗਾਈ ਗਈ ਹੈ ਅਤੇ ਮੁਲਾਜਮਾਂ ਦੇ ਈ.ਸੀ.ਆਰ ਨਾਲ ਇਹਨਾਂ ਦਾ ਮਿਲਾਨ...
ਅੰਮ੍ਰਿਤਸਰ, 9 ਜੂਨ (ACN):- ਕੇਂਦਰੀ ਵਿਧਾਨ ਸਭਾ ਹਲਕੇ ਦੇ ਅਨੰਗੜ ਖੇਤਰ ਵਿੱਚ ਸਥਿਤ ਕੇਵਲ ਇੰਡਸਟਰੀਜ਼ ਦੀ ਇੱਕ ਪੇਂਟ ਫੈਕਟਰੀ ਵਿੱਚ ਐਤਵਾਰ ਨੂੰ ਭਿਆਨਕ ਅੱਗ ਲੱਗ ਗਈ। ਇਸ ਭਿਆਨਕ ਅੱਗ ਵਿੱਚ ਫੈਕਟਰੀ ਵਿੱਚ ਕੰਮ ਕਰਨ ਵਾਲੇ ਦੋ ਕਰਮਚਾਰੀਆਂ ਦੀ ਮੌਤ...
ਅੰਮ੍ਰਿਤਸਰ 9 ਜੂਨ (ACN):- ਪੰਜਾਬ ਸਰਕਾਰ ਵਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੀਆਂ ਸਿਫਾਰਸ਼ਾ ਤੇ ਝੋਨੇ ਦੀਆਂ ਲੰਮਾ ਸਮਾਂ ਲੈਣ ਵਾਲੀ ਕਿਸਮ ਪੂਸਾ 44 ਅਤੇ ਹਾਈਬ੍ਰਿਡ ਕਿਸਮਾਂ ਦੀ ਵਿਕਰੀ ,ਭੰਡਾਰਨ ਅਤੇ  ਲਵਾਈ ਕਰਨ ਤੇ ਪਾਬੰਦੀ ਲਗਾਈ ਗਈ ਹੈ ਤਾਂ ਜੋਂ...
ਅੰਮ੍ਰਿਤਸਰ, 9 ਜੂਨ(ACN):-  ਗੁਰੂ ਨਾਨਕ ਦੇਵ ਹਸਪਤਾਲ ਉਤਰੀ ਭਾਰਤ ਦਾ ਅਜਿਹਾ ਪਹਿਲਾ ਸਰਕਾਰੀ ਹਸਪਤਾਲ ਬਣ ਗਿਆ ਹੈ, ਜਿਸ ਨੇ 13 ਸਾਲਾ ਬੱਚੇ ਦੀ ਪੀਡੀਆਟ੍ਰਿਕ ਕਾਰਡੀਓਲੋਜੀ ਇੰਟਰਵੈਂਸ਼ਨ ਦੇ ਖੇਤਰ ਵਿੱਚ ਇਕ ਮੀਲ ਪੱਥਰ ਸਥਾਪਤ ਕੀਤਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ...
ਅੰਮ੍ਰਿਤਸਰ 9 ਜੂਨ (ACN):- ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਾਰਵਾਈ ਕਰਦੇ ਹੋਏ ਸੰਯੁਕਤ ਕਮਿਸ਼ਨਰ ਡਾ. ਜੈ ਇੰਦਰ ਸਿੰਘ ਵਲੋਂ ਸ਼੍ਰੀ ਗੁਰੂ ਰਾਮਦਾਸ ਹਸਪਤਾਲ ਨੇੜੇ ਗੁਰਦੁਆਰਾ ਸ਼ਹੀਦਾਂ ਸਾਹਿਬ ਦੇ ਸਾਹਮਣੇ ਸਥਿਤ ਸਰਕਾਰੀ ਥਾਂ ਦਾ ਔਚਕ ਨਰਿੱਖਣ ਕੀਤਾ...
ਅੰਮ੍ਰਿਤਸਰ, 7 ਜੂਨ (ACN):- ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਬੀਤੇ ਦਿਨ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਤੋਂ ਆਪਣੇ ਪਰਿਵਾਰ ਨਾਲ ਨਿਰਾਸ਼ ਹੋ ਕੇ ਘਰ ਛੱਡ ਕੇ ਆਈ ਲੜਕੀ ਨੂੰ ਦੋਵਾਂ ਧਿਰਾਂ ਨਾਲ ਗੱਲਬਾਤ ਕਰਾ ਕੇ ਦੁਬਾਰਾ ਪਰਿਵਾਰ ਨਾਲ ਜੋੜਨ ਵਿੱਚ...
ਅੰਮ੍ਰਿਤਸਰ, 7 ਜੂਨ (ACN):- ਕੇਂਦਰੀ ਵਿਧਾਨ ਸਭਾ ਹਲਕੇ ਦੇ ਵਿਧਾਇਕ ਡਾ. ਅਜੇ ਗੁਪਤਾ ਨੇ ਅੱਜ ਵਾਰਡ ਨੰਬਰ 63 ਸ਼ਿਵ ਨਗਰ ਕਲੋਨੀ ਵਿੱਚ ਇੱਕ ਨਵੇਂ ਟਿਊਬਵੈੱਲ ਦਾ ਉਦਘਾਟਨ ਕੀਤਾ। ਵਿਧਾਇਕ ਡਾ. ਗੁਪਤਾ ਨੇ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਕੋਈ ਕਮੀ...
ਅੰਮ੍ਰਿਤਸਰ, 8 ਜੂਨ(ACN):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਕਮਜ਼ੋਰ ਅਤੇ ਪੱਛੜੇ ਵਰਗਾਂ ਦੀ ਭਲਾਈ ਲਈ ਸੁਹਿਰਦਤਾ ਨਾਲ ਜੁਟੀ ਹੋਈ ਹੈ ਅਤੇ ਇਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਅੱਜ...
ਅੰਮ੍ਰਿਤਸਰ ਮਿਤੀ 08-06(ACN): - ਮਿਊਂਸਿਪਲ ਕਾਰਪੋਰੇਸ਼ਨ ਅੰਮ੍ਰਿਤਸਰ ਦੇ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਸ਼ਹਿਰ ਵਿੱਚ ਹੋ ਰਹੇ ਵਿਕਾਸ ਕਾਰਜਾਂ 'ਤੇ ਲਗਾਤਾਰ ਨਿਗਰਾਨੀ ਕਰ ਰਹੇ ਹਨ। ਅੱਜ 08 ਜੂਨ 2025 ਨੂੰ ਕਮਿਸ਼ਨਰ ਅਤੇ ਪੂਰਬ ਤੋਂ ਐਮਐਲਏ ਮੈਡਮ ਜੀਵਨਜੋਤ ਕੌਰ ਨੇ ਗੋਲਡਨ...