ਅੰਮ੍ਰਿਤਸਰ, 6 ਜੂਨ(ACN):- ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਅਤੇ ਝੋਨੇ ਦੇ ਸੀਜਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਮੁਹੱਈਆ ਕਰਵਾਈ ਜਾਵੇਗੀ ਤਾਂ ਜੋ ਉਨ੍ਹਾਂ ਨੂੰ...
ਅੰਮ੍ਰਿਤਸਰ : ਮਿਤੀ 06-06(ACN):- ਅੱਜ ਮਿਤੀ 6 ਜੂਨ,2025 ਨੂੰ ਕਮਿਸ਼ਨਰ,ਨਗਰ ਨਿਗਮ,ਅੰਮ੍ਰਿਤਸਰ ਗੁਲਪ੍ਰੀਤ ਸਿੰਘ ਅੋਲਖ ਵਲੋ ਨਗਰ ਨਿਗਮ ਦੇ ਉਪਰੇ਼ਸਨ ਐੰਡ ਮੇਨਟੀਨੈੰਸ ਸੈਲ ਅਤੇ ਵਾਟਰ ਸਪਲਾਈ ਅਤੇ ਸੀਵਰੇਜ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਜਿਸ ਵਿੱਚ ਨਗਰ ਨਿਗਮ ਦੀ...
ਅਮ੍ਰਿਤਸਰ, 5 ਜੂਨ (ACN): ਪੰਜਾਬ ਦੇ ਮੁੱਖਮੰਤਰੀ ਭਗਵੰਤ ਮਾਨ ਵੱਲੋਂ 'ਵਨ ਨੇਸ਼ਨ, ਵਨ ਹਸਬੈਂਡ' ਬਿਆਨ ਦਾ ਕੜੇ ਸ਼ਬਦਾਂ ਵਿੱਚ ਵਿਰੋਧ ਕਰਦੇ ਭਾਜਪਾ ਮਹਿਲਾ ਮੋਰਚਾ ਨੇ ਕਿਹਾ ਕਿ ਜੇਕਰ ਭਗਵੰਤ ਮਾਨ ਔਰਤਾਂ ਦਾ ਸਨਮਾਨ ਕਰਣਾ ਨਹੀਂ ਜਾਣਦੇ ਤਾਂ ਉਨ੍ਹਾਂ ਨੂੰ...
ਅੰਮ੍ਰਿਤਸਰ, 4 ਜੂਨ(ACN):- ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਿਆਂ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਪਿੰਡਾਂ ਦੀਆਂ ਪੰਚਾਇਤਾਂ, ਪਿੰਡ ਤੇ ਵਾਰਡ ਪੱਧਰੀ ਰੱਖਿਆ...
ਅੰਮ੍ਰਿਤਸਰ, 4 ਜੂਨ(ACN): ਭਾਸ਼ਾ ਵਿਭਾਗ, ਪੰਜਾਬ ਵੱਲੋਂ ਉਰਦੂ ਭਾਸ਼ਾ ਦੇ ਪ੍ਰਸਾਰ ਲਈ ਜ਼ਿਲ੍ਹਾ ਪੱਧਰ ‘ਤੇ ਛੇ ਮਹੀਨੇ ਦਾ ਕੋਰਸ ਉਰਦੂ ਆਮੋਜ਼ ਚਲਾਇਆ ਜਾਂਦਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਖੋਜ ਅਫਸਰ ਸ੍ਰੀ ਇੰਦਰਜੀਤ ਸਿੰਘ ਨੇ ਦੱਸਿਆ ਕਿ ਜਨਵਰੀ ਤੋਂ ਜੂਨ ਅਤੇ ਜੁਲਾਈ ਤੋਂ ਦਸੰਬਰ ਸਾਲ ਵਿੱਚ ਦੋ ਸੈਸ਼ਨ ਚਲਦੇ ਹਨ ਜ਼ਿਲ੍ਹਾ ਭਾਸ਼ਾ ਦਫ਼ਤਰ,ਅੰਮ੍ਰਿਤਸਰ ਵੱਲੋਂ ਜੁਲਾਈ 2025 ਤੋਂ ਦਸੰਬਰ 2025 ਦੇ ਸੈਸ਼ਨ ਲਈ ਦਾਖਲੇ ਹਿੱਤ ਆਖਰੀ ਮਿਤੀ 30 ਜੂਨ 2025 ਨਿਰਧਾਰਤ ਕੀਤੀ ਗਈ ਹੈ। ਇਸ ਕੋਰਸ ਵਿੱਚ ਕਿਸੇ ਵੀ ਉਮਰ ਦਾ ਵਿਅਕਤੀ, ਸਰਕਾਰੀ ਕਰਮਚਾਰੀ/ ਅਧਿਕਾਰੀ, ਅਰਧ- ਸਰਕਾਰੀ ਕਰਮਚਾਰੀ, ਵਿਦਿਆਰਥੀ/ ਕਾਰੋਬਾਰੀ ਦਾਖਲਾ ਲੈ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇਸ ਸਮੁੱਚੇ ਕੋਰਸ ਦੀ ਫੀਸ ਵਿਭਾਗ ਵੱਲੋਂ 500 ਰੁਪਏ ਨਿਰਧਾਰਿਤ ਕੀਤੀ ਗਈ ਹੈ ਇਸ ਕੋਰਸ ਦੀ ਜਮਾਤ ਦਾ ਸਮਾਂ ਸ਼ਾਮ 5 ਤੋਂ 6 ਵਜੇ ਤੱਕ ਇੱਕ ਘੰਟੇ ਦਾ ਹੁੰਦਾ ਹੈ ਕੋਰਸ ਨੂੰ ਕਰਨ ਉਪਰੰਤ ਵਿਭਾਗ ਨਿਰਧਾਰਿਤ ਪਾਠਕ੍ਰਮ ਵਿੱਚੋਂ ਪ੍ਰੀਖਿਆ ਲੈਂਦਾ ਹੈ ਅਤੇ ਪਾਸ ਹੋਣ ਵਾਲੇ ਵਿਅਕਤੀ ਨੂੰ ਸਰਟੀਫਿਕੇਟ ਜਾਰੀ ਕਰਦਾ ਹੈ। ਉਰਦੂ ਜਮਾਤਾਂ ਦੇ ਚਾਹਵਾਨ ਉਮੀਦਵਾਰ ਫਾਰਮ, ਫੋਟੋ, ਆਧਾਰ ਕਾਰਡ ਤੇ ਮੁਕੰਮਲ ਵਿਦਿਅਕ ਯੋਗਤਾ ਦੇ ਦਸਤਾਵੇਜਾਂ ਦੀ ਕਾਪੀ ਸਮੇਤ ਜ਼ਿਲ੍ਹਾ ਭਾਸ਼ਾ ਦਫ਼ਤਰ,ਅੰਮ੍ਰਿਤਸਰ (ਕਮਰਾ ਨੰਬਰ 301,ਤੀਜੀ ਮੰਜ਼ਿਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ) ਵਿਖੇ 30 ਜੂਨ,2025 ਤੱਕ ਜਮ੍ਹਾਂ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲਈ ਖੋਜ ਅਫਸਰ ਜ਼ਿਲ੍ਹਾ ਭਾਸ਼ਾ ਦਫ਼ਤਰ,ਅੰਮ੍ਰਿਤਸਰ ਦੇ ਮੋਬਾਇਲ ਨੰ: 98779-81382 ਤੇ ਸੰਪਰਕ ਕੀਤਾ ਜਾ ਸਕਦਾ ਹੈ।
ਅੰਮ੍ਰਿਤਸਰ, 4 ਜੂਨ (ACN):- ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਉਪਰੰਤ ਦੱਸਿਆ ਕਿ ਹੁਣ ਆਨਲਾਈਨ ਪ੍ਰਾਪਤ ਕੀਤੀਆਂ ਗਈਆਂ ਫਰਦਾਂ ਕਾਨੂੰਨੀ ਤੌਰ ਉੱਤੇ ਅਧਿਕਾਰਤ ਦਸਤਾਵੇਜ ਹਨ ਅਤੇ ਤੁਸੀਂ ਇਹਨਾਂ ਨੂੰ ਕਿਸੇ ਵੀ ਲੋੜ ਲਈ...
ਅੱਜ ਪਰਿਆਵਰਨ ਸਰੰਕਸ਼ਨ ਗਤੀਵਿਧੀ (ਹਰਿਆਵਲ ਪੰਜਾਬ ਅੰਮ੍ਰਿਤਸਰ) ਅਤੇ ਖਾਲਸਾ ਕਾਲਜ ਫਾਰ ਵੂਮੈਨ ਨੇ ਮਿਲ ਕੇ ਪਰਿਆਵਰਨ ਦਿਵਸ ਮਨਾਇਆ। ਇਸ ਮੌਕੇ ਤੇ ਗਤੀਵਿਧੀ ਦੇ ਸੰਯੋਜਕ ਡਾਕਟਰ ਰਾਜੀਵ ਕੁਮਾਰ ਨੇ ਕੀ ਸਾਨੂੰ ਸਾਰੇ ਨੂ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਤੋਂ ਪਰਹੇਜ਼...
ਅੰਮ੍ਰਿਤਸਰ 3 ਜੂਨ (ACN):- ਕੈਬਨਿਟ ਮੰਤਰੀ ਟ੍ਰਾਂਸਪੋਰਟ ਵਿਭਾਗ ਅਤੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ, ਸ੍ਰੀ ਗੁਰਮੀਤ ਸਿੰਘ ਖੁਡੀਆਂ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ, ਪੰਜਾਬ ਸ਼੍ਰੀ ਕੁਲਦੀਪ ਸਿੰਘ ਜੱਸੋਵਾਲ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸ਼੍ਰੀ ਵਰਿਆਮ ਸਿੰਘ, ਇੰਚਾਰਜ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ, ਵੇਰਕਾ ਦੀ...
ਅੰਮ੍ਰਿਤਸਰ 3 ਮਈ (ACN):- ਪੰਜਾਬ ਸਰਕਾਰ ਦੇ ਹੁਕਮਾਂ ਅਨੂਸਾਰ ਸਿਵਲ ਸਰਜਨ ਅੰਮ੍ਰਿਤਸਰ ਡਾ ਕਿਰਨਦੀਪ ਕੌਰ ਦੀ ਪ੍ਰਧਾਨਗੀ ਹੇਠਾਂ ਜਿਲਾ ਪੱਧਰੀ ਰੁਟੀਨ ਇਮੁਨਾਈਜੇਸ਼ਨ ਸੰਬਧੀ ਜ਼ਿਲ੍ਹਾ ਪੱਧਰੀ ਵਰਕਸ਼ਾਪ ਟ੍ਰੇਨਿੰਗ ਦਾ ਆਯੋਜਨ ਕੀਤਾ ਗਿਆ। ਇਸ ਟ੍ਰੇਨਿੰਗ ਦੌਰਾਣ ਜਿਲੇ ਭਰ ਦੇ ਏ.ਐਨ.ਐਮ, ਐਲ.ਐਚ. ਵੀ. ਅਤੇ ਪੈਰਾਮੈਡੀਕਲ...
ਅੰਮ੍ਰਿਤਸਰ 3 ਜੂਨ (ACN):- ਆਈ.ਟੀ.ਆਈ. ਰਾਮਤੀਰਥ ਵਿਖੇ 9 ਪੰਜਾਬ ਬਟਾਲਿਅਨ ਵੱਲੋਂ ਆਯੋਜਿਤ 10 ਦਿਨਾਂ ਦਾ ‘ਸੰਯੁਕਤ ਸਾਲਾਨਾ ਟ੍ਰੇਨਿੰਗ ਕੈਂਪ’ ਵੱਡੀ ਉਤਸ਼ਾਹਤਾ ਅਤੇ ਜੋਸ਼ ਨਾਲ ਸਮਾਪਤ ਹੋਇਆ। ਇਸ ਕੈਂਪ ਵਿੱਚ ਪੰਜਾਬ ਦੇ ਵੱਖ-ਵੱਖ ਜ਼ਿਲਿਆਂ ਦੇ 15 ਸਕੂਲਾਂ ਅਤੇ ਕਾਲਜਾਂ ਦੀਆਂ 500 ਉਤਸ਼ਾਹੀਤ ਅਤੇ ਨਿਰਧਾਰਤ ਐੱਨ.ਸੀ.ਸੀ. ਲੜਕੀ ਕੈਡਟਾਂ ਨੇ ਭਾਗ ਲਿਆ, ਜਿਨ੍ਹਾਂ ਨੇ ਪੂਰੇ ਕੈਂਪ...