ਅੰਮ੍ਰਿਤਸਰ 20 ਨਵੰਬਰ (ਰਿਧੀਮਾ ਸ਼ਰਮਾ ) ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ ਏਅਰਪੋਰਟ ਐਡਵਾਈਜ਼ਰੀ ਕਮੇਟੀ ਨਾਲ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਮੁਸਾਫਰਾਂ ਨੂੰ ਹੋਣ ਵਾਲੀਆਂ ਪ੍ਰੇਸ਼ਾਨੀਆਂ ਨੂੰ ਘੱਟ ਕੀਤਾ ਜਾਵੇ ਅਤੇ ਉਡਾਣਾਂ ਵਧਾਈਆਂ ਜਾਣ।...
ਅੰਮ੍ਰਿਤਸਰ 20 ਨਵੰਬਰ (ਰਿਧੀਮਾ ਸ਼ਰਮਾ ) ਜਿਲ੍ਹੇ ਵਿੱਚ 21 ਨਵੰਬਰ ਨੂੰ ਆਲ ਇੰਡੀਆ ਸਰਵਿਸ ਦੇ ਪੈਨਸ਼ਨਰਾਂ ਅਤੇ ਦੂਸਰੇ ਪੈਨਸ਼ਨਰਾਂ ਸਬੰਧੀ ਮਹਾਂਲੇਖਾਕਾਰ ਵਿਭਾਗ ਵਲੋਂ ਪ੍ਰਾਪਤ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਸਬੰਧੀ ਪੈਨਸ਼ਨ ਅਦਾਲਤ ਲਗਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ...
ਅੰਮ੍ਰਿਤਸਰ 20 ਨਵੰਬਰ(ਰਿਧੀਮਾ ਸ਼ਰਮਾ )ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਸਿੱਖਿਆ ਵਿੱਚ ਹੋਰ ਕ੍ਰਾਂਤੀ ਲਿਆਉਣ ਲਈ ਵਿਸ਼ੇਸ਼ ਉਪਰਾਲੇ ਅਤੇ ਨਿਵੇਕਲੀਆਂ ਪਹਿਕਦਮੀਆਂ ਕੀਤੀਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ...
ਅੰਮ੍ਰਿਤਸਰ 20 ਨਵੰਬਰ (ਰਿਧੀਮਾ ਸ਼ਰਮਾ )ਖ਼ਾਲਸਾ ਕਾਲਜ, ਅੰਮ੍ਰਿਤਸਰ ਵਿਖੇ ਚੱਲ ਰਹੇ ਫੈਸਟੀਵਲ ਆਫ਼ ਸਾਇੰਸ ਦੇ ਦੂਜੇ ਦਿਨ ਵਿਗਿਆਨਕ ਉਤਸੁਕਤਾ ਅਤੇ ਨਵੀਨਤਾ ਦਾ ਜੋਸ਼ ਭਰਿਆ ਜਸ਼ਨ ਰਿਹਾ। ਵੱਡੀ ਗਿਣਤੀ ਵਿੱਚ ਸਕੂਲ ਅਤੇ ਕਾਲਜ ਦੇ ਵਿਦਿਆਰਥੀਆਂ ਨੇ ਖੋਜ ਅਤੇ ਸਿੱਖਣ ਦੇ ਉਨ੍ਹਾਂ ਦੇ ਜਨੂੰਨ ਨੂੰ ਜਗਾਉਣ...
ਅੰਮ੍ਰਿਤਸਰ 20 ਨਵੰਬਰ (ਰਿਧੀਮਾ ਸ਼ਰਮਾ )ਡਾਇਰੈਕਟਰ ,ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ, ਪੰਜਾਬ ,ਚੰਡੀਗੜ ਦੇ ਨਿਰਦੇਸ਼ਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ (ਯੂ.ਡੀ)–ਕਮ-ਮੁੱਖ ਕਾਰਜਕਾਰੀ ਅਫਸਰ ,ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ,ਅੰਮ੍ਰਿਤਸਰ ਸ਼੍ਰੀ ਮੇਜਰ ਅਮਿਤ ਸਰੀਨ ਦੀ ਯੋਗ ਅਗਵਾਈ ਹੇਠ ਅੰਮ੍ਰਿਤਸਰ ਜ਼ਿਲੇ ਦੇ ਸਕੂਲਾਂ...
ਅੰਮ੍ਰਿਤਸਰ, 19 ਨਵੰਬਰ (ਰਿਧੀਮਾ ਸ਼ਰਮਾ ) ਸੀ-ਪਾਈਟ ਕੈਂਪ ਰਣੀਕੇ, ਅੰਮ੍ਰਿਤਸਰ ਦੇ ਅਧਿਕਾਰੀ ਕੈਪਟਨ ਅਜੀਤ ਸਿੰਘ ਨੇ ਦੱਸਿਆ ਹੈ ਕਿ ਜਿਲ੍ਹਾ ਅੰਮ੍ਰਿਤਸਰ, ਗੁਰਦਾਸਪੁਰ ਦੇ ਯੁਵਕਾਂ ਨੂੰ ਸੂਚਿਤ ਕਰਦਿਆਂ ਕਿਹਾ ਕਿ ਸੀ-ਪਾਈਟ ਕੈਂਪ ਰਣੀਕੇ ਵਿਖੇ 150 ਨੌਜਵਾਨਾਂ ਨੁੰ ਡਰੋਨ ਉਪਰੇਟਟਿੰਗ ਕੋਰਸ ਅਤੇ ਸਕਿਊਟਰੀ ਕੋਰਸ ਕਰਵਾਇਆ...
ਅੰਮ੍ਰਿਤਸਰ 20 ਨਵੰਬਰ (ਰਿਧੀਮਾ ਸ਼ਰਮਾ )ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਅਧੀਨ ਨੌਜਾਵਾਨਾਂ ਨੂੰ ਰੋਜ਼ਗਾਰ ਦੇਣ ਅਤੇ ਸਵੈ-ਰੋਜ਼ਗਾਰ ਦੇ ਕਾਬਲ ਬਨਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੀ ਮੁਕੇਸ਼ ਸਾਰੰਗਲ, ਰੋਜ਼ਗਾਰ ਉਤਪੱਤੀ,...
ਅੰਮ੍ਰਿਤਸਰ 19 ਨਵੰਬਰ (ਰਿਧੀਮਾ ਸ਼ਰਮਾ )ਲੋਕ ਨਿਰਮਾਣ ਅਤੇ ਬਿਜਲੀ ਵਿਭਾਗ ਦੇ ਕੈਬਿਨਟ ਮੰਤਰੀ ਸਰਦਾਰ ਹਰਭਜਨ ਸਿੰਘ ਈਟੀਓ ਨੇ ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ ਨਾਲ ਜੁੜਦੀ ਨਵੀ ਬਣ ਰਹੀ ਸੜਕ ਦੇ ਕੰਮ ਦਾ ਅਚਨਚੇਤ ਨਰੀਖਣ ਕੀਤਾ। ਉਹਨਾਂ ਇਸ ਮੌਕੇ ਹਾਜ਼ਰ ਅਧਿਕਾਰੀਆਂ ਨੂੰ...
ਅੰਮ੍ਰਿਤਸਰ 19 ਨਵੰਬਰ (ਰਿਧੀਮਾ ਸ਼ਰਮਾ )ਕੈਬਨਿਟ ਮੰਤਰੀ ਪੰਜਾਬ ਸ: ਕੁਲਦੀਪ ਸਿੰਘ ਧਾਲੀਵਾਲ ਨੇ ਜ਼ਿਲ੍ਹੇ ਦੇ ਨਵੇਂ ਚੁਣੇ ਗਏ 5526 ਪੰਚਾਂ ਨੂੰ ਅਹੁਦੇ ਦੀ ਸਹੁੰ ਚੁਕਾਈ। ਅੱਜ ਇੱਥੇ ਗੁਰੂ ਨਾਨਕ ਸਟੇਡੀਅਮ ਵਿਖੇ ਸਹੁੰ ਚੁੱਕ ਸਮਾਗਮ ਦੇ ਜ਼ਿਲ੍ਹਾ ਪੱਧਰੀ ਸਮਾਗਮ ਮੌਕੇ ਮੁੱਖ ਮਹਿਮਾਨ ਵਜੋਂ...
ਅੰਮ੍ਰਿਤਸਰ 19 ਨਵੰਬਰ (ਰਿਧੀਮਾ ਸ਼ਰਮਾ)ਸ਼ਹਿਰ ਵਿਚ ਸਾਫ ਸਫਾਈ ਦੀਆਂ ਲਗਾਤਾਰ ਆ ਰਹੀਆਂ ਸ਼ਕਾਇਤਾਂ ਦੇ ਮੱਦੇਨਜ਼ਰ ਅੱਜ ਡਿਪਟੀ ਕਮਿਸਨਰ ਮੈਡਮ ਸ਼ਾਕਸੀ ਸਾਹਨੀ ਅਤੇ ਕਮਿਸ਼ਨਰ ਨਗਰ ਨਿਗਮ ਸ਼੍ਰੀ ਗੁਲਪ੍ਰੀਤ ਸਿੰਘ ਨੇ ਹੋਰ ਨਗਰ ਨਿਗਮ ਦੇ ਅਧਿਕਾਰੀਆਂ ਨਾਲ ਭਗਤਾਂਵਾਲਾ ਡੰਪ ਦਾ ਦੌਰਾ ਕੀਤਾ।...