ਡੀਐਸਸੀ ਵਿੱਚ ਸਾਬਕਾ ਸੈਨਿਕਾਂ ਦੀ  ਦੁਬਾਰਾ ਭਰਤੀ ਲਈ ਭਰਤੀ ਰੈਲੀ         

ਅੰਮ੍ਰਿਤਸਰ 23 ਨਵੰਬਰ  (ਰਿਧੀਮਾ ਸ਼ਰਮਾ ) ਪੰਜਾਬ ਰੈਜੀਮੈਂਟਲ ਸੈਂਟਰ ਰੈਗੂਲਰ ਐਂਡ ਟੈਰੀਟੋਰੀਅਲ ਆਰਮੀ  (102 ਟੀਏ, 150 ਟੀਏ, 156 ਟੀਏ) ਲਈ ਪੰਜਾਬ ਰੈਜੀਮੈਂਟ ਦੇ ਸਾਬਕਾ ਸੈਨਿਕਾਂ ਨੂੰ ਡਿਫੈਂਸ ਸਰਵਿਸ ਕੋਰ (ਡੀਐਸਸੀ) ਵਿੱਚ ਸਿਪਾਹੀ (ਜਨਰਲ ਡਿਊਟੀ)...

ਸਰਕਾਰੀ ਆਈਟੀ ਆਈ ਰਣਜੀਤ ਐਵਨਿਊ ਅੰਮ੍ਰਿਤਸਰ ਵਿਖੇ ਇੰਸਟੀਚਿਊਟ ਮੈਨੇਜਮੈਂਟ ਕਮੇਟੀ ਦਾ ਗਠਨ ਹੋਇਆਂ

ਅੰਮ੍ਰਿਤਸਰ 23 ਨਵੰਬਰ  (ਰਿਧੀਮਾ ਸ਼ਰਮਾ ) ਸਰਕਾਰੀ ਆਈਟੀਆਈ ਰਣਜੀਤ ਐਵਨਿਊ ਅੰਮ੍ਰਿਤਸਰ ਦੇ ਸਿਖਿਆਰਥੀਆਂ ਦੇ ਵਧੀਆ ਟ੍ਰੇਨਿੰਗ ਅਤੇ ਪਲੇਸਮੈਂਟ ਨੂੰ ਮੁੱਖ ਰੱਖਦਿਆਂ ਹੋਇਆਂ ਪੰਜਾਬ ਸਰਕਾਰ ਨੇ ਇੰਸਟੀਚਿਊਟ  ਮੈਨੇਜਮੈਂਟ ਕਮੇਟੀ ਦਾ ਗਠਨ ਕੀਤਾ ਅਤੇ...

ਡਿਪਟੀ ਕਮਿਸ਼ਨਰ ਵੱਲੋ 26 ਨਵੰਬਰ ਨੂੰ ਰਾਮਦਾਸ ਬਲਾਕ ਵਿੱਚ ਲੱਗੇਗਾ ਕੈਂਪ

ਅੰਮ੍ਰਿਤਸਰ 23 ਨਵੰਬਰ  (ਰਿਧੀਮਾ ਸ਼ਰਮਾ ) ਪੰਜਾਬ ਸਰਕਾਰ ਵੱਲੋ ਲੋਕਾਂ ਨੂੰ ਤਰੱਕੀ ਦੇ ਰਾਹ ਤੇ ਲੈ ਕੇ ਜਾਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਸ ਗੱਲ ਦਾ ਪ੍ਰਗਟਾਵਾ ਡਿਪਟੀ...

ਜੰਡਿਆਲਾ ਗੁਰੂ ਵਿਖੇ 25 ਕਰੋੜ ਰੁਪਏ ਦੀ ਲਾਗਤ ਨਾਲ ਲੱਗੇਗਾ ਐਸਟੀਪੀ ਪਲਾਂਟ

ਅੰਮ੍ਰਿਤਸਰ 23 ਨਵੰਬਰ  (ਰਿਧੀਮਾ ਸ਼ਰਮਾ ) ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬੇ ਭਰ ਵਿੱਚ ਤੇਜ਼ੀ ਨਾਲ ਵਿਕਾਸ ਕਾਰਜ ਜਾਰੀ ਹਨ ਅਤੇ ਲੋਕਾਂ ਨੂੰ ਮੁਢਲੀਆਂ ਸਹੂਲਤਾਂ ਮੁਹਈਆ ਕਰਵਾਉਣ ਦੇ...

ਮੱਛੀ ਪਾਲਣ ਵਿਭਾਗ ਵੱਲੋਂ ਮਨਾਇਆ ਵਿਸ਼ਵ ਮੱਛੀ ਪਾਲਣ ਦਿਵਸ

ਅੰਮ੍ਰਿਤਸਰ, 21 ਨਵੰਬਰ  (ਰਿਧੀਮਾ ਸ਼ਰਮਾ )  ਅੱਜ ਸੰਸਾਰ ਭਰ ਵਿੱਚ ਮਨਾਏ ਜਾਂਦੇ ਵਿਸ਼ਵ ਮੱਛੀ ਪਾਲਣ ਦਿਵਸ ਦੇ ਸਬੰਧ ਵਿੱਚ ਮੱਛੀ ਪਾਲਣ ਵਿਭਾਗ ਅੰਮ੍ਰਿਤਸਰ ਵੱਲੋਂ ਦਫਤਰ ਸਹਾਇਕ ਡਾਇਰੈਕਟਰ ਮੱਛੀ ਪਾਲਣ ਅੰਮ੍ਰਿਤਸਰ ਵਿਖੇ ਇਹ...

ਡਿਪਟੀ ਕਮਿਸਨਰ ਅਤੇ ਕਮਿਸ਼ਨਰ ਨਗਰ ਨਿਗਮ ਸ਼ਹਿਰ ਦੀ ਸਾਫ ਸਫਾਈ ਵਿਵਸਥਾ ਸਬੰਧੀ ਅਵਰਧਾ ਕੰਪਨੀ ਨਾਲ ਕੀਤੀ ਮੀਟਿੰਗ

ਅੰਮ੍ਰਿਤਸਰ 21 ਨਵੰਬਰ  (ਰਿਧੀਮਾ ਸ਼ਰਮਾ ) ਪਿਛਲੇ ਦਿਨੀਂ ਡਿਪਟੀ ਕਮਿਸਨਰ ਮੈਡਮ ਸ਼ਾਕਸੀ ਸਾਹਨੀ ਅਤੇ ਕਮਿਸ਼ਨਰ ਨਗਰ ਨਿਗਮ ਸ਼੍ਰੀ ਗੁਲਪ੍ਰੀਤ ਸਿੰਘ ਵੱਲੋਂ ਭਗਤਾਂਵਾਲਾ ਡੰਪ ਦਾ ਦੌਰਾ ਕੀਤਾ ਗਿਆ ਸੀ ਅਤੇ ਸ਼ਹਿਰ ਵਿੱਚ ਸਾਫ ਸਫਾਈ ਵਿਵਸਥਾ ਨੂੰ ਲੈ ਕੇ ਅਵਰਧਾ ਕੰਪਨੀ ਦੇ ਅਧਿਕਾਰੀਆਂ ਨੂੰ ਇਕ ਦਿਨ ਦੇ ਅੰਦਰ ਆਪਣਾ ਸਪਸ਼ਟੀਕਰਨ ਦੇਣ ਦੀ ਹਦਾਇਤ ਕੀਤੀ ਗਈ ਜਿਸ ਦੇ ਸਬੰਧ ਵਿੱਚ ਅੱਜ ਅਵਰਧਾ ਕੰਪਨੀ ਦੇ ਅਧਿਕਾਰੀਆਂ ਵੱਲੋਂ ਡਿਪਟੀ ਕਮਿਸ਼ਨਰ ਅਤੇ ਕਮਿਸ਼ਨਰ ਨਗਰ ਨਿਗਮ ਨਾਲ ਮੀਟਿੰਗ ਕਰਕੇ ਆਪਣਾ ਪੱਖ ਰੱਖਿਆ ਗਿਆ ਜਿਸ ਤੇ ਡਿਪਟੀ ਕਮਿਸ਼ਨਰ ਨੇ ਅਵਰਧਾ ਕੰਪਨੀ ਨੂੰ ਸਖਤ ਹਦਾਇਤ ਜਾਰੀ ਕਰਦਿਆਂ ਕਿਹਾ ਕਿ ਡੋਰ ਟੂ ਡੋਰ ਕੁਲੈਕਸ਼ਨ ਵਿੱਚ ਤੇਜੀ ਲਿਆਂਦੀ ਜਾਵੇ। ਡਿਪਟੀ ਕਮਿਸ਼ਨਰ ਨੇ ਕੰਪਨੀ ਦੇ ਅਧਿਕਾਰੀਆਂ ਨੂੰ ਸਪਸ਼ਟ ਤੌਰ ਤੇ ਹਦਾਇਤ ਕਰਦਿਆਂ ਕਿਹਾ ਕਿ ਸ਼ਹਿਰ ਦੀ ਸਾਫ ਸਫਾਈ ਵਿਵਸਥਾ ਨੂੰ ਲੈ ਕੇ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕੂੜੇ ਦੀ ਲਿਫਟਿੰਗ ਕਰਨ ਵਾਲੀਆਂ ਗੱਡੀਆਂ ਦੀ ਗਿਣਤੀ ਵਿੱਚ ਵਾਧਾ ਕੀਤਾ ਜਾਵੇ ਅਤੇ ਸੁੱਕੇ ਅਤੇ ਗਿੱਲੇ ਕੂੜੇ ਨੂੰ  ਵੱਖ ਵੱਖ ਇਕੱਠਾ ਕੀਤਾ ਜਾਵੇ।   ਡਿਪਟੀ ਕਮਿਸ਼ਨਰ ਨੇ ਕੰਪਨੀ ਨੂੰ ਹਦਾਇਤ ਕਰਦਿਆਂ ਕਿਹਾ ਕਿ ਡੰਪ ਵਾਲੇ ਸਥਾਨ ਤੇ ਹੋਰ...