ਗੁਰੂ ਨਾਨਕ ਦੇਵ ਯੂਨੀਵਰਸਿਟੀ ‘ਚ ਅੰਮ੍ਰਿਤਸਰ ਜ਼ਿਿਲਆਂ ਦੇ ਕਾਲਜਾਂ ਦਾ ਏ ਜ਼ੋਨ ਯੁਵਕ ਮੇਲਾ...

ਅੰਮ੍ਰਿਤਸਰ, 19 ਅਕਤੂਬਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਅੰਮ੍ਰਿਤਸਰ ਜ਼ਿਿਲਆਂ ਦਾ 'ਏ' ਜ਼ੋਨ ਜ਼ੋਨਲ ਯੁਵਕ ਮੇਲਾ ਅੱਜ ਮਿਠੀਆਂ ਯਾਦਾਂ ਛੱਡਦਾ ਹੋਇਆ ਸੰਪੰਨ ਹੋ ਗਿਆ। ਇਸ 'ਏ' ਜ਼ੋਨ ਦੇ 'ਏ' ਡਿਵੀਜ਼ਨ...

ਸੰਸਦ ਮੈਂਬਰ ਔਜਲਾ ਨੇ ਪੈਟਰੋਲੀਅਮ ਅਤੇ ਕੁਦਰਤੀ ਗੈਸ ਕਮੇਟੀ ਦੀ ਮੀਟਿੰਗ ਵਿੱਚ ਸ਼ਮੂਲੀਅਤ ਕੀਤੀ

0
ਅੰਮ੍ਰਿਤਸਰ। ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਬੀਤੇ ਦਿਨੀਂ ਪੈਟਰੋਲੀਅਮ ਅਤੇ ਕੁਦਰਤੀ ਗੈਸ ਕਮੇਟੀ ਦੀ ਮੀਟਿੰਗ ਵਿੱਚ ਸ਼ਮੂਲੀਅਤ ਕੀਤੀ। ਇਸ ਦੌਰਾਨ ਕਈ ਅਹਿਮ ਮੁੱਦਿਆਂ 'ਤੇ ਚਰਚਾ ਹੋਈ। ਪੈਟਰੋਲੀਅਮ ਅਤੇ ਕੁਦਰਤੀ ਗੈਸ...

ਔਰਤ ਨੇ ਬੱਚੀ ਸਮੇਤ ਭਾਖੜਾ ਨਹਿਰ ’ਚ ਮਾਰੀ ਛਾਲ, ਬੱਚੀ ਦੀ ਮੌਤ

ਪਟਿਆਲਾ: ਪਤੀ ਦੀ ਕੁੱਟਮਾਰ ਤੋਂ ਤੰਗ ਆਈ ਔਰਤ ਨੇ ਆਪਣੀ ਬੱਚੀ ਸਮੇਤ ਭਾਖੜਾ ਨਹਿਰ ਵਿਚ ਛਾਲ ਮਾਰ ਦਿੱਤੀ, ਜਿਸਨੂੰ ਗੋਤਾਖੋਰਾਂ ਨੇ ਕੱਢ ਲਿਆ ਪਰ ਬੱਚੀ ਦੀ ਮੌਤ ਹੋ ਗਈ।...

CM ਭਗਵੰਤ ਮਾਨ ਨੇ ਟ੍ਰੇਨਿੰਗ ਲਈ 72 ਪ੍ਰਾਇਮਰੀ ਅਧਿਆਪਕ ਫਿਨਲੈਂਡ ਲਈ ਕੀਤੇ ਰਵਾਨਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ 72 ਪ੍ਰਾਇਮਰੀ ਅਧਿਆਪਕਾਂ ਨੂੰ ਟ੍ਰੇਨਿੰਗ ਲਈ ਦਿੱਲੀ ਤੋਂ ਫਿਨਲੈਂਡ ਲਈ ਰਵਾਨਾ ਕੀਤੇ ਗਏ। ਇਸ ਮੌਕੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੀ...

ਡੇਂਗੂ ਦੀ ਰੋਕਥਾਮ ਨੂੰ ਲੈ ਕੇ ਸਿਹਤ ਵਿਭਾਗ ਨੇ ਮਨਾਇਆ ਡਰਾਈ ਡੇਅ-ਫਰਾਈ ਡੇਅ

ਡੇਰਾਬੱਸੀ : ਸਬ ਡਵੀਜ਼ਨਲ ਹਸਪਤਾਲ ਡੇਰਾਬੱਸੀ ਦੀਆਂ ਡੇਂਗੂ ਟੀਮਾਂ ਵੱਲੋਂ ਡੇਂਗੂ ਦੇ ਖ਼ਾਤਮੇ ਲਈ ਸਪੈਸ਼ਲ ਡਰਾਈ ਡੇਅ-ਫਰਾਈ ਡੇਅ ਮਨਾਇਆ ਗਿਆ। ਡਾ. ਧਰਮਿੰਦਰ ਸਿੰਘ ਸੀਨੀਅਰ ਮੈਡੀਕਲ ਅਫ਼ਸਰ ਦੀ ਅਗਵਾਈ ਹੇਠ...

ਜਾਬ ‘ਚ ਨੈਸ਼ਨਲ ਹਾਈਵੇਅ ਜਾਮ! ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ

ਮਾਛੀਵਾੜਾ ਸਾਹਿਬ : ਕਿਸਾਨਾਂ ਵੱਲੋਂ ਸਮਰਾਲਾ ਤੋਂ ਨਵਾਂ ਸ਼ਹਿਰ ਸੜਕ 'ਤੇ ਧਰਨਾ ਪ੍ਰਦਰਸ਼ਨ ਕਰਦਿਆਂ ਆਵਾਜਾਈ ਠੱਪ ਕਰ ਦਿੱਤੀ ਗਈ ਹੈ। ਇਹ ਪ੍ਰਦਰਸ਼ਨ ਅੰਨਦਾਤਾ ਕਿਸਾਨ ਮਜ਼ਦੂਰ ਯੂਨੀਅਨ ਦੀ ਅਗਵਾਈ ਹੇਠ...